Mark 14:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਸਾਰਿਆਂ ਨੇ ਮਿਲਕੇ ਇੱਕ ਗੀਤ ਗਾਇਆ ਅਤੇ ਜੈਤੂਨ ਦੇ ਪਹਾੜ ਨੂੰ ਚੱਲੇ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੇ ਇੱਕ ਭਜਨ ਗਾਇਆ ਅਤੇ ਜ਼ੈਤੂਨ ਦੇ ਪਹਾੜ ਵੱਲ ਚਲੇ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਵੱਲ ਨੂੰ ਚਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਓਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ।।
Punjabi ERV
ਉਨ੍ਹਾਂ ਸਾਰਿਆਂ ਨੇ ਮਿਲਕੇ ਇੱਕ ਗੀਤ ਗਾਇਆ ਅਤੇ ਜੈਤੂਨ ਦੇ ਪਹਾਡ਼ ਨੂੰ ਚਲੇ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوہ خُدا دی تعرِیف گاؤں کے زَیتُون دے پہاڑ نُوں گئے۔
Punjabi Standard Bible (Punjabi Standard Bible) 2023
ਫਿਰ ਭਜਨ ਗਾਉਣ ਤੋਂ ਬਾਅਦ ਉਹ ਜ਼ੈਤੂਨ ਪਹਾੜ ਵੱਲ ਚਲੇ ਗਏ।