Mark 14:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਤਰਸ ਨੇ ਬੜੀ ਦ੍ਰਿੜ੍ਹਤਾ ਨਾਲ ਕਿਹਾ, “ਮੈਂ ਇਹ ਕਦੇ ਵੀ ਨਹੀਂ ਕਹਾਂਗਾ।” ਬਾਕੀ ਸਾਰੇ ਚੇਲਿਆਂ ਨੇ ਵੀ ਉਸ ਨੂੰ ਇੰਝ ਹੀ ਆਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪਤਰਸ ਨੇ ਹੋਰ ਜ਼ੋਰ ਦੇ ਕੇ ਕਿਹਾ, “ਨਹੀਂ, ਜੇਕਰ ਮੈਨੂੰ ਤੁਹਾਡੇ ਲਈ ਆਪਣੀ ਜਾਨ ਵੀ ਦੇਣੀ ਪਵੇ ਤਾਂ ਵੀ ਮੈਂ ਤੁਹਾਡਾ ਇਨਕਾਰ ਨਹੀਂ ਕਰਾਂਗਾ!” ਇਸੇ ਤਰ੍ਹਾਂ ਬਾਕੀ ਚੇਲਿਆਂ ਨੇ ਵੀ ਕਿਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਤਰਸ ਨੇ ਜ਼ੋਰ ਦੇ ਕੇ ਕਿਹਾ, “ਭਾਵੇਂ ਮੈਨੂੰ ਤੁਹਾਡੇ ਨਾਲ ਮਰਨਾ ਵੀ ਪਵੇ, ਮੈਂ ਤੁਹਾਨੂੰ ਕਦੀ ਵੀ ਤੁਹਾਡਾ ਇਨਕਾਰ ਨਹੀਂ ਕਰਾਂਗਾ,” ਅਤੇ ਸਾਰੇ ਚੇਲੇ ਇਸੇ ਤਰ੍ਹਾਂ ਆਖਣ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਨੇ ਵੱਡੇ ਹਠ ਨਾਲ ਕਿਹਾ, ਜੇ ਤੇਰੇ ਨਾਲ ਮੈਨੂੰ ਮਰਨਾ ਭੀ ਪਵੇ ਤਾਂ ਭੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸੱਭੇ ਇਸੇ ਤਰਾਂ ਬੋਲੇ।।
Punjabi ERV
ਪਰ ਪਤਰਸ ਨੇ ਬਡ਼ੀ ਦ੍ਰਿਢ਼ਤਾ ਨਾਲ ਕਿਹਾ, “ਮੈਂ ਇਹ ਕਦੇ ਵੀ ਨਹੀਂ ਕਹਾਂਗਾ।” ਬਾਕੀ ਸਾਰੇ ਚੇਲਿਆਂ ਨੇ ਵੀ ਉਸਨੂੰ ਇੰਝ ਹੀ ਆਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਨੇ ਜੋਰ ਦੇ ਕੇ ਕਿਹਾ, ਜੇ ਤੇਰੇ ਨਾਲ ਮੈਨੂੰ ਮਰਨਾ ਵੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸੱਭੇ ਇਸੇ ਤਰ੍ਹਾਂ ਬੋਲੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس بڑے جوش نال آکھیا۔ جے تیرے نال مَینُوں مرنا پَوے تے وی کَدے تیرا اِنکار نا کراں گا۔ تے سارے ایسے طرح آکھن لگّے۔
Punjabi Standard Bible (Punjabi Standard Bible) 2023
ਪਰ ਪਤਰਸ ਨੇ ਜ਼ੋਰ ਦੇ ਕੇ ਕਿਹਾ, “ਜੇ ਮੈਨੂੰ ਤੇਰੇ ਨਾਲ ਮਰਨਾ ਵੀ ਪਵੇ, ਤਾਂ ਵੀ ਮੈਂ ਤੇਰਾ ਇਨਕਾਰ ਨਹੀਂ ਕਰਾਂਗਾ” ਅਤੇ ਬਾਕੀ ਸਾਰੇ ਚੇਲਿਆਂ ਨੇ ਵੀ ਇਸੇ ਤਰ੍ਹਾਂ ਕਿਹਾ।