Mark 14:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਆਉਣ ਨੂੰ ਕਿਹਾ। ਉਹ ਬੜਾ ਦੁੱਖੀ ਅਤੇ ਦਿਲਗੀਰ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਆਪਣੇ ਨਾਲ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਲਿਆ । ਯਿਸੂ ਬਹੁਤ ਪਰੇਸ਼ਾਨ ਅਤੇ ਦੁਖੀ ਹੋਣ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਪਤਰਸ, ਯਾਕੋਬ ਅਤੇ ਯੋਹਨ ਨੂੰ ਆਪਣੇ ਨਾਲ ਲੈ ਗਏ, ਅਤੇ ਯਿਸ਼ੂ ਦੁਖੀ ਅਤੇ ਪਰੇਸ਼ਾਨ ਹੋਣ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਪਤਰਸ ਅਤੇ ਯਾਕੂਬ ਯੂਹੰਨਾ ਨੂੰ ਆਪਣੇ ਨਾਲ ਲਿਆ ਅਤੇ ਹੈਰਾਨ ਪਰੇਸ਼ਾਨ ਅਰ ਬਹੁਤ ਦਿਲਗੀਰ ਹੋਣ ਲੱਗਾ
Punjabi ERV
ਉਸਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਆਉਣ ਨੂੰ ਕਿਹਾ। ਉਹ ਬਡ਼ਾ ਦੁਖੀ ਅਤੇ ਦਿਲਗੀਰ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਲਿਆ ਅਤੇ ਪਰੇਸ਼ਾਨ ਅਤੇ ਬਹੁਤ ਦੁੱਖੀ ਹੋਣ ਲੱਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پطرس تے یعقُوب تے یُوحنّا نُوں اپنے نال لیا۔ تے حَیران پریشان تے بُہت دلگِیر ہون لگّا۔
Punjabi Standard Bible (Punjabi Standard Bible) 2023
ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਲਿਆ। ਉਹ ਬਹੁਤ ਪਰੇਸ਼ਾਨ ਅਤੇ ਵਿਆਕੁਲ ਹੋਣ ਲੱਗਾ।