Mark 14:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਉਨ੍ਹਾਂ ਨੂੰ ਕਿਹਾ, “ਮੇਰਾ ਆਤਮਾ ਬੜਾ ਉਦਾਸ ਬਲਕਿ ਮਰਨ ਤੀਕਰ ਉਦਾਸ ਹੈ। ਇੱਥੇ ਠਹਿਰੋ ਅਤੇ ਜਾਗਦੇ ਰਹੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਤਿੰਨਾਂ ਚੇਲਿਆਂ ਨੂੰ ਕਿਹਾ, “ਮੇਰਾ ਮਨ ਬਹੁਤ ਦੁਖੀ ਹੈ, ਇੱਥੋਂ ਤੱਕ ਕਿ ਜਾਨ ਨਿਕਲਦੀ ਜਾ ਰਹੀ ਹੈ; ਇੱਥੇ ਠਹਿਰੋ ਅਤੇ ਸਾਵਧਾਨ ਰਹੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੇਰਾ ਪ੍ਰਾਣ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੀਕ ਹੈ, ਤੁਸੀਂ ਇੱਥੇ ਠਹਿਰੋ ਅਤੇ ਜਾਗਦੇ ਰਹੋ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਜੀ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੀਕਰ। ਤੁਸੀਂ ਐਥੇ ਠਹਿਰੋਂ ਅਰ ਜਾਗਦੇ ਰਹੋ
Punjabi ERV
ਉਸਨੇ ਉਨ੍ਹਾਂ ਨੂੰ ਕਿਹਾ, “ਮੇਰਾ ਆਤਮਾ ਬਡ਼ਾ ਉਦਾਸ ਬਲਕਿ ਮਰਨ ਤੀਕਰ ਉਦਾਸ ਹੈ। ਇਥੇ ਠਹਿਰੋ ਅਤੇ ਜਾਗਦੇ ਰਹੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਜੀ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੱਕ। ਤੁਸੀਂ ਐਥੇ ਠਹਿਰੋ ਅਤੇ ਜਾਗਦੇ ਰਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا۔ میرا جی بُہت اُداس اے۔ سگوں مرن وانگر حال اے۔ تُسی ایتھے ٹھیرو تے جاگدے رہو۔
Punjabi Standard Bible (Punjabi Standard Bible) 2023
ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਮੇਰਾ ਮਨ ਬਹੁਤ ਉਦਾਸ ਹੈ, ਐਨਾ ਕਿ ਮਰਨ ਦੇ ਦਰਜੇ ਤੱਕ। ਤੁਸੀਂ ਇੱਥੇ ਠਹਿਰੋ ਅਤੇ ਜਾਗਦੇ ਰਹੋ।”