Mark 14:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਹ ਵਾਪਸ ਆਪਣੇ ਚੇਲਿਆਂ ਕੋਲ ਗਿਆ ਤਾਂ ਉਸ ਨੇ ਉਨ੍ਹਾਂ ਨੂੰ ਸੁੱਤਿਆਂ ਹੋਇਆਂ ਵੇਖਿਆ। ਉਸ ਨੇ ਪਤਰਸ ਨੂੰ ਕਿਹਾ, “ਹੇ ਸ਼ਮਊਨ! ਕੀ ਤੂੰ ਸੌਂ ਰਿਹਾ ਹੈ? ਕੀ ਤੂੰ ਇੱਕ ਘੜੀ ਵਾਸਤੇ ਨਹੀਂ ਜਾਗ ਸੱਕਦਾ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਵਾਪਸ ਆਏ ਅਤੇ ਉਹਨਾਂ ਨੇ ਤਿੰਨਾਂ ਚੇਲਿਆਂ ਨੂੰ ਸੁੱਤੇ ਹੋਏ ਦੇਖਿਆ; ਤਾਂ ਉਹਨਾਂ ਨੇ ਪਤਰਸ ਨੂੰ ਕਿਹਾ, “ਸ਼ਮਊਨ, ਕੀ ਤੂੰ ਸੌਂ ਰਿਹਾ ਹੈਂ? ਕੀ ਤੂੰ ਇੱਕ ਘੰਟਾ ਵੀ ਨਹੀਂ ਜਾਗ ਸਕਿਆ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਆਪਣੇ ਚੇਲਿਆਂ ਕੋਲ ਵਾਪਸ ਆਏ ਅਤੇ ਉਹਨਾਂ ਨੂੰ ਸੁੱਤਿਆ ਪਾਇਆ। ਉਸਨੇ ਪਤਰਸ ਨੂੰ ਆਖਿਆ, “ਸ਼ਿਮਓਨ, ਤੂੰ ਸੌ ਰਿਹਾ ਹੈ? ਕੀ ਤੁਸੀਂ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਸਕੇ?
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਨੇ ਆਣ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਹੇ ਸ਼ਮਊਨ, ਤੂੰ ਸੌਂਦਾ ਹੈਂ? ਕੀ ਤੈਥੋਂ ਇੱਕ ਘੜੀ ਵੀ ਨਾ ਜਾਗ ਹੋਇਆ?
Punjabi ERV
ਤਾਂ ਉਹ ਵਾਪਸ ਆਪਣੇ ਚੇਲਿਆਂ ਕੋਲ ਗਿਆ ਤਾਂ ਉਸਨੇ ਉਨ੍ਹਾਂ ਨੂੰ ਸੁਤਿਆਂ ਹੋਇਆਂ ਵੇਖਿਆ। ਉਸਨੇ ਪਤਰਸ ਨੂੰ ਕਿਹਾ, “ਹੇ ਸ਼ਮਊਨ! ਕੀ ਤੂੰ ਸੌਂ ਰਿਹਾ ਹੈ? ਕੀ ਤੂੰ ਇੱਕ ਘੰਟੇ ਵਾਸਤੇ ਨਹੀਂ ਜਾਗ ਸਕਦਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਨੇ ਆਣ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਹੇ ਸ਼ਮਊਨ, ਤੂੰ ਸੌਂਦਾ ਹੈਂ? ਕੀ ਤੇਰੇ ਕੋਲੋਂ ਇੱਕ ਘੜੀ ਵੀ ਨਾ ਜਾਗ ਹੋਇਆ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوہ آیا۔ تے اوہناں نُوں سُتّے ہوئے ویکھیا۔ تے پطرس نُوں آکھیا۔ شمعُون تُوں سُتّا ہویا ایں؟ تَیتھوں اِک گھڑی وی جاگن نئیں ہویا۔
Punjabi Standard Bible (Punjabi Standard Bible) 2023
ਫਿਰ ਉਸ ਨੇ ਆ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਕਿਹਾ, “ਸ਼ਮਊਨ, ਕੀ ਤੂੰ ਸੌਂ ਰਿਹਾ ਹੈਂ? ਤੂੰ ਇੱਕ ਘੜੀ ਵੀ ਨਾ ਜਾਗ ਸਕਿਆ?

Recommended Reading