Mark 14:52 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਨੇ ਆਪਣਾ ਪਤਲਾ ਕੱਪੜਾ ਉਨ੍ਹਾਂ ਦੇ ਹੱਥਾਂ ਵਿੱਚ ਹੀ ਛੱਡ ਦਿੱਤਾ ਅਤੇ ਨੰਗਾ ਹੀ ਉੱਥੋਂ ਭੱਜ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਆਪਣੀ ਚਾਦਰ ਨੂੰ ਸੁੱਟ ਕੇ ਨੰਗਾ ਹੀ ਦੌੜ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਨੰਗਾ ਹੀ ਭੱਜ ਗਿਆ, ਅਤੇ ਆਪਣੇ ਕੱਪੜੇ ਨੂੰ ਪਿੱਛੇ ਛੱਡ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਦੁਪੱਟਾ ਛੱਡ ਕੇ ਨੰਗਾ ਭੱਜ ਗਿਆ।।
Punjabi ERV
ਪਰ ਉਸਨੇ ਆਪਣਾ ਪਤਲਾ ਕੱਪਡ਼ਾ ਉਨ੍ਹਾਂ ਦੇ ਹੱਥਾਂ ਵਿੱਚ ਹੀ ਛੱਡ ਦਿੱਤਾ ਅਤੇ ਨੰਗਾ ਹੀ ਉਥੋਂ ਭੱਜ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਕੱਪੜਾ ਛੱਡ ਕੇ ਨੰਗਾ ਭੱਜ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ کپڑا چھڈ کے ننگا بھج گیا۔
Punjabi Standard Bible (Punjabi Standard Bible) 2023
ਪਰ ਉਹ ਕੱਪੜਾ ਛੱਡ ਕੇ ਨੰਗਾ ਹੀ ਭੱਜ ਗਿਆ।