Mark 14:56 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬੜੇ ਲੋਕ ਉਸ ਦੇ ਖਿਲਾਫ਼ ਝੂਠੀਆਂ ਗੱਲਾਂ ਆਖਣ ਲੱਗੇ ਪਰ ਕਿਸੇ ਦੀ ਗਵਾਹੀ ਦੂਜੇ ਨਾਲ ਨਹੀਂ ਸੀ ਮਿਲਦੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਈਆਂ ਨੇ ਝੂਠੀਆਂ ਗਵਾਹੀਆਂ ਦਿੱਤੀਆਂ ਪਰ ਉਹ ਆਪਸ ਵਿੱਚ ਨਹੀਂ ਮਿਲਦੀਆਂ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਈਆਂ ਨੇ ਉਸਦੇ ਵਿਰੁੱਧ ਝੂਠੀ ਗਵਾਹੀ ਦਿੱਤੀ, ਪਰ ਉਹਨਾਂ ਦੇ ਬਿਆਨ ਨਹੀਂ ਮਿਲਦੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਬਹੁਤਿਆਂ ਨੇ ਉਹਦੇ ਵਿੱਰੁਧ ਝੂਠੀ ਗਵਾਹੀ ਤਾਂ ਦਿੱਤੀ ਪਰ ਉਨ੍ਹਾਂ ਦੀ ਗਵਾਹੀ ਇੱਕੋ ਜਹੀ ਨਾ ਸੀ
Punjabi ERV
ਬਡ਼ੇ ਲੋਕ ਉਸਦੇ ਖਿਲਾਫ਼ ਝੂਠੀਆਂ ਗੱਲਾਂ ਆਖਣ ਲੱਗੇ ਪਰ ਕਿਸੇ ਦੀ ਗਵਾਹੀ ਦੂਜੇ ਨਾਲ ਨਹੀਂ ਸੀ ਮਿਲਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਹੁਤਿਆਂ ਨੇ ਉਹ ਦੇ ਵਿਰੁੱਧ ਝੂਠੀ ਗਵਾਹੀ ਤਾਂ ਦਿੱਤੀ ਪਰ ਉਨ੍ਹਾਂ ਦੀ ਗਵਾਹੀ ਇੱਕੋ ਜਿਹੀ ਨਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بتھیرے اوہدے اُتّے جُھوٹھے گواہ بُھگتے۔ پر اوہناں دی گواہی رَلدی نئیں سی۔
Punjabi Standard Bible (Punjabi Standard Bible) 2023
ਕਿਉਂਕਿ ਕਈ ਉਸ ਦੇ ਵਿਰੁੱਧ ਝੂਠੀਆਂ ਗਵਾਹੀਆਂ ਦੇ ਰਹੇ ਸਨ ਪਰ ਉਹ ਗਵਾਹੀਆਂ ਮੇਲ ਨਹੀਂ ਖਾ ਰਹੀਆਂ ਸਨ।