Mark 14:57 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਕਈ ਲੋਕਾਂ ਨੇ ਉੱਠ ਕੇ ਉਸ ਦੇ ਵਿਰੁੱਧ ਇਹ ਕਹਿ ਕੇ ਝੂਠੀ ਗਵਾਹੀ ਦਿੱਤੀ ਕਿ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਗਵਾਹਾਂ ਨੇ ਇਸ ਤਰ੍ਹਾਂ ਝੂਠੀ ਗਵਾਹੀ ਦਿੱਤੀ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਕੁਝ ਲੋਕ ਖੜ੍ਹੇ ਹੋ ਗਏ ਅਤੇ ਉਸਦੇ ਵਿਰੁੱਧ ਇਹ ਝੂਠੀ ਗਵਾਹੀ ਦਿੱਤੀ:
Punjabi Bible 2016 - ਪਵਿੱਤਰ ਬਾਈਬਲ O.V.
ਤਦ ਕਈਆਂ ਨੇ ਉੱਠ ਕੇ ਉਹ ਦੇ ਵਿੱਰੁਧ ਇਹ ਕਹਿ ਕੇ ਝੂਠੀ ਗਵਾਹੀ ਦਿੱਤੀ
Punjabi ERV
ਫ਼ਿਰ ਕਈ ਲੋਕਾਂ ਨੇ ਉਠਕੇ ਉਸਦੇ ਵਿਰੁੱਧ ਇਹ ਕਹਿ ਕੇ ਝੂਠੀ ਗਵਾਹੀ ਦਿੱਤੀ ਕਿ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਕਈਆਂ ਨੇ ਉੱਠ ਕੇ ਉਹ ਦੇ ਵਿਰੁੱਧ ਇਹ ਕਹਿ ਕੇ ਝੂਠੀ ਗਵਾਹੀ ਦਿੱਤੀ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کئیاں اُٹھ کے ایہہ آکھ کے اوہدے اُتّے گواہی دِتّی۔
Punjabi Standard Bible (Punjabi Standard Bible) 2023
ਤਦ ਕੁਝ ਲੋਕ ਖੜ੍ਹੇ ਹੋ ਕੇ ਉਸ ਦੇ ਵਿਰੁੱਧ ਇਹ ਝੂਠੀ ਗਵਾਹੀ ਦੇ ਰਹੇ ਸਨ