Mark 14:60 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਦਾਰ ਜਾਜਕ ਲੋਕਾਂ ਦੇ ਸਾਹਮਣੇ ਖੜ੍ਹਾ ਹੋਇਆ ਅਤੇ ਯਿਸੂ ਨੂੰ ਪੁੱਛਿਆ, “ਇਹ ਲੋਕ ਤੇਰੇ ਵਿਰੁੱਧ ਗਵਾਹੀ ਦਿੰਦੇ ਹਨ। ਕੀ ਤੂੰ ਆਪਣੇ-ਆਪ ਨੂੰ ਬਚਾਉਣ ਲਈ ਕੋਈ ਸਫ਼ਾਈ ਦੇਣਾ ਚਾਹੁੰਦਾ ਹੈਂ? ਕੀ ਉਹ ਸੱਚ ਆਖ ਰਹੇ ਹਨ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਮਹਾਂ-ਪੁਰੋਹਿਤ ਆਪ ਸਾਰਿਆਂ ਦੇ ਸਾਹਮਣੇ ਖੜ੍ਹਾ ਹੋ ਕੇ ਯਿਸੂ ਤੋਂ ਪੁੱਛਣ ਲੱਗਾ, “ਤੂੰ ਕੁਝ ਕਿਉਂ ਨਹੀਂ ਕਹਿੰਦਾ, ਇਹ ਤੇਰੇ ਵਿਰੁੱਧ ਕੀ ਗਵਾਹੀਆਂ ਦੇ ਰਹੇ ਹਨ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਮਹਾਂ ਜਾਜਕ ਨੇ ਖੜ੍ਹੇ ਹੋ ਕੇ ਉਹਨਾਂ ਦੇ ਸਾਮ੍ਹਣੇ ਯਿਸ਼ੂ ਨੂੰ ਪੁੱਛਿਆ, “ਕੀ ਤੂੰ ਜਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦੇ ਰਹੇ ਹਨ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਰਦਾਰ ਜਾਜਕ ਵਿਚਾਲੇ ਖੜਾ ਹੋਇਆ ਅਤੇ ਯਿਸੂ ਨੂੰ ਪੁੱਛਿਆ, ਕੀ ਤੂੰ ਕੁਝ ਜਵਾਬ ਨਹੀਂ ਦਿੰਦਾ? ਏਹ ਤੇਰੇ ਵਿੱਰੁਧ ਕੀ ਗਵਾਹੀ ਦਿੰਦੇ ਹਨ?
Punjabi ERV
ਸਰਦਾਰ ਜਾਜਕ ਲੋਕਾਂ ਦੇ ਸਾਮ੍ਹਣੇ ਖਢ਼ਾ ਹੋਇਆ ਅਤੇ ਯਿਸੂ ਨੂੰ ਪੁੱਛਿਆ, “ਇਹ ਲੋਕ ਤੇਰੇ ਵਿਰੁੱਧ ਗਵਾਹੀ ਦਿੰਦੇ ਹਨ। ਕੀ ਤੂੰ ਆਪਣੇ-ਆਪ ਨੂੰ ਬਚਾਉਣ ਲਈ ਕੋਈ ਸਫ਼ਾਈ ਦੇਣਾ ਚਾਹੁੰਦਾ ਹੈਂ? ਕੀ ਉਹ ਸੱਚ ਆਖ ਰਹੇ ਹਨ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪ੍ਰਧਾਨ ਜਾਜਕ ਵਿਚਾਲੇ ਖੜ੍ਹਾ ਹੋਇਆ ਅਤੇ ਯਿਸੂ ਨੂੰ ਪੁੱਛਿਆ, ਕੀ ਤੂੰ ਕੁਝ ਜ਼ਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سردار کاہِن وِچکار کھلو گیا تے یِسُوع نُوں ایہہ پُچھیا۔ پئی تُوں کُجھ جواب نئیں دیندا؟ ایہہ تیرے اُتّے کِیہ گواہی دیندے نیں؟
Punjabi Standard Bible (Punjabi Standard Bible) 2023
ਤਦ ਮਹਾਂਯਾਜਕ ਨੇ ਵਿਚਕਾਰ ਖੜ੍ਹੇ ਹੋ ਕੇ ਯਿਸੂ ਨੂੰ ਪੁੱਛਿਆ, “ਤੂੰ ਕੋਈ ਉੱਤਰ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ?”