Mark 14:61 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਕੋਈ ਜਵਾਬ ਨਾ ਦਿੱਤਾ ਅਤੇ ਚੁੱਪ ਰਿਹਾ। ਫ਼ੇਰ ਸਰਦਾਰ ਜਾਜਕ ਨੇ ਉਸ ਨੂੰ ਇੱਕ ਹੋਰ ਪ੍ਰਸ਼ਨ ਪੁੱਛਿਆ, “ਕੀ ਤੂੰ ਮਸੀਹ ਹੈ, ਪਰਮ ਪ੍ਰਧਾਨ ਪਰਮੇਸ਼ੁਰ ਦਾ ਪੁੱਤਰ ਹੈਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਚੁੱਪ ਰਹੇ ਅਤੇ ਕੋਈ ਉੱਤਰ ਨਾ ਦਿੱਤਾ । ਮਹਾਂ-ਪੁਰੋਹਿਤ ਨੇ ਫਿਰ ਪੁੱਛਿਆ, “ਕੀ ਤੂੰ ਪਰਮ ਪਰਮੇਸ਼ਰ ਦਾ ਪੁੱਤਰ ਮਸੀਹ ਹੈਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਯਿਸ਼ੂ ਚੁੱਪ ਹੀ ਰਹੇ ਅਤੇ ਕੋਈ ਜਵਾਬ ਨਹੀਂ ਦਿੱਤਾ। ਮਹਾਂ ਜਾਜਕ ਨੇ ਉਸਨੂੰ ਫਿਰ ਪੁੱਛਿਆ, “ਕੀ ਤੂੰ ਮਸੀਹ, ਪਰਮ ਪ੍ਰਧਾਨ ਦਾ ਪੁੱਤਰ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਚੁੱਪ ਹੀ ਰਿਹਾ ਅਤੇ ਕੁਝ ਜਵਾਬ ਨਾ ਦਿੱਤਾ ਤਾਂ ਸਰਦਾਰ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਪਰਮਧੰਨ ਦਾ ਪੁੱਤ੍ਰ ਹੈਂ?
Punjabi ERV
ਪਰ ਯਿਸੂ ਨੇ ਕੋਈ ਜਵਾਬ ਨਾ ਦਿੱਤਾ ਅਤੇ ਚੁੱਪ ਰਿਹਾ। ਫ਼ੇਰ ਸਰਦਾਰ ਜਾਜਕ ਨੇ ਉਸਨੂੰ ਇੱਕ ਹੋਰ ਪ੍ਰਸ਼ਨ ਪੁੱਛਿਆ, “ਕੀ ਤੂੰ ਮਸੀਹ ਹੈ, ਪਰਮਧਨ ਪਰਮੇਸ਼ੁਰ ਦਾ ਪੁੱਤਰ ਹੈਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਚੁੱਪ ਹੀ ਰਿਹਾ ਅਤੇ ਕੁਝ ਜ਼ਵਾਬ ਨਾ ਦਿੱਤਾ ਤਾਂ ਪ੍ਰਧਾਨ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਮੁਬਾਰਕ ਪਰਮੇਸ਼ੁਰ ਦਾ ਪੁੱਤਰ ਹੈਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ چُپ ای کر رہیا تے کُجھ جواب نا دِتّا۔ سردار کاہِن نیں فیر اوہنوں پُچھیا۔ تے اوہنوں آکھیا۔ تُوں مسِیح ایں۔ اوس مُبارک دا پُتر؟
Punjabi Standard Bible (Punjabi Standard Bible) 2023
ਪਰ ਉਹ ਚੁੱਪ ਹੀ ਰਿਹਾ ਅਤੇ ਕੋਈ ਉੱਤਰ ਨਾ ਦਿੱਤਾ। ਮਹਾਂਯਾਜਕ ਨੇ ਉਸ ਨੂੰ ਫੇਰ ਪੁੱਛਿਆ, “ਕੀ ਤੂੰ ਪਰਮਧੰਨ ਦਾ ਪੁੱਤਰ ਮਸੀਹ ਹੈਂ?”