Mark 14:63 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਸਰਦਾਰ ਜਾਜਕ ਨੇ ਇਹ ਸੁਣਿਆ, ਤਾਂ ਉਸ ਨੂੰ ਬੜਾ ਕਰੋਧ ਆਇਆ। ਗੁੱਸੇ ਨਾਲ ਉਸ ਨੇ ਆਪਣੇ ਕੱਪੜੇ ਪਾੜਕੇ ਆਖਿਆ, “ਹੁਣ ਸਾਨੂੰ ਕਿਸੇ ਹੋਰ ਗਵਾਹ ਦੀ ਲੋੜ ਨਹੀਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੁਣਦੇ ਹੀ ਮਹਾਂ-ਪੁਰੋਹਿਤ ਨੇ ਆਪਣਾ ਚੋਗਾ ਪਾੜ ਦਿੱਤਾ ਅਤੇ ਕਿਹਾ, “ਹੁਣ ਸਾਨੂੰ ਗਵਾਹੀਆਂ ਦੀ ਕੀ ਲੋੜ ਹੈ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਹਾਂ ਜਾਜਕ ਨੇ ਆਪਣੇ ਕੱਪੜੇ ਪਾੜੇ। ਉਸਨੇ ਪੁੱਛਿਆ, “ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਰਦਾਰ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਹੁਣ ਸਾਨੂੰ ਗਵਾਹਾਂ ਦੀ ਹੋਰ ਕੀ ਲੋੜ ਹੈ?
Punjabi ERV
ਜਦੋਂ ਸਰਦਾਰ ਜਾਜਕ ਨੇ ਇਹ ਸੁਣਿਆ, ਤਾਂ ਉਸਨੂੰ ਬਡ਼ਾ ਕਰੋਧ ਆਇਆ। ਗੁੱਸੇ ਨਾਲ ਉਸਨੇ ਆਪਣੇ ਕੱਪਡ਼ੇ ਪਾਡ਼ਕੇ ਆਖਿਆ, “ਹੁਣ ਸਾਨੂੰ ਕਿਸੇ ਹੋਰ ਗਵਾਹ ਦੀ ਲੋਡ਼ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਹੁਣ ਸਾਨੂੰ ਗਵਾਹਾਂ ਦੀ ਹੋਰ ਕੀ ਲੋੜ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد سردار کاہِن اپنے کپڑے پاڑ کے آکھیا۔ بس ہُن سانُوں ہورناں گواہاں دی کِیہ لوڑ اے؟
Punjabi Standard Bible (Punjabi Standard Bible) 2023
ਤਦ ਮਹਾਂਯਾਜਕ ਨੇ ਆਪਣੇ ਕੱਪੜੇ ਪਾੜ ਕੇ ਕਿਹਾ, “ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਜ਼ਰੂਰਤ ਹੈ?