Mark 14:64 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਸਾਰੀਆਂ ਗੱਲਾਂ ਉਸ ਨੇ ਪਰਮੇਸ਼ੁਰ ਦੇ ਖਿਲਾਫ਼ ਆਖੀਆਂ ਹਨ ਤੁਸੀਂ ਸਭ ਨੇ ਸੁਣੀਆਂ। ਤੁਸੀਂ ਕੀ ਸੋਚਦੇ ਹੋ?” ਸਭ ਲੋਕਾਂ ਨੇ ਕਿਹਾ ਕਿ ਯਿਸੂ ਦੋਸ਼ੀ ਹੈ ਅਤੇ ਉਸ ਨੂੰ ਮੌਤ ਦਾ ਦੰਡ ਮਿਲਣਾ ਚਾਹਿਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਪਰਮੇਸ਼ਰ ਦੀ ਨਿੰਦਾ ਸੁਣ ਚੁੱਕੇ ਹੋ । ਤੁਹਾਡਾ ਕੀ ਫ਼ੈਸਲਾ ਹੈ?” ਉਹਨਾਂ ਸਾਰਿਆਂ ਨੇ ਫ਼ੈਸਲਾ ਕੀਤਾ ਕਿ ਯਿਸੂ ਮੌਤ ਦੀ ਸਜ਼ਾ ਦਾ ਹੱਕਦਾਰ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਤੁਸੀਂ ਇਹ ਨਿੰਦਿਆ ਸੁਣੀ ਹੈ। ਹੁਣ ਤੁਹਾਡਾ ਕੀ ਵਿਚਾਰ ਹੈ?” ਉਹਨਾਂ ਸਾਰਿਆਂ ਨੇ ਉਸ ਨੂੰ ਮੌਤ ਦੀ ਸਜ਼ਾ ਦੇ ਯੋਗ ਮੰਨਿਆ।
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਇਹ ਕੁਫ਼ਰ ਸੁਣਿਆ, ਤੁਹਾਡੀ ਕੀ ਰਾਈ ਹੈ? ਤਦ ਉਨ੍ਹਾਂ ਸਭਨਾਂ ਨੇ ਉਹ ਨੂੰ ਮਾਰੇ ਜਾਣ ਦੇ ਲਾਇਕ ਠਹਿਰਾਇਆ
Punjabi ERV
ਜੋ ਸਾਰੀਆਂ ਗੱਲਾਂ ਉਸਨੇ ਪਰਮੇਸ਼ੁਰ ਦੇ ਖਿਲਾਫ਼ ਆਖੀਆਂ ਹਨ ਤੁਸੀਂ ਸਭ ਨੇ ਸੁਣੀਆਂ। ਤੁਸੀਂ ਕੀ ਸੋਚਦੇ ਹੋ?” ਸਭ ਲੋਕਾਂ ਨੇ ਯਿਸੂ ਨੂੰ ਦੋਸ਼ੀ ਅਤੇ ਮੌਤ ਦਾ ਅਧਿਕਾਰੀ ਕਰਾਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਇਹ ਕੁਫ਼ਰ ਸੁਣਿਆ, ਤੁਹਾਡੀ ਕੀ ਸਲਾਹ ਹੈ? ਤਦ ਉਨ੍ਹਾਂ ਸਭਨਾਂ ਨੇ ਉਹ ਨੂੰ ਮਾਰੇ ਜਾਣ ਦੇ ਲਾਇਕ ਠਹਿਰਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُساں کُفر سُنیا۔ تُہانوں کِیہ معلُوم ہوندا اے؟ تَد اوہناں سبھناں اوہنوں مَوت دے لائق ہون دا فتویٰ دِتّا۔
Punjabi Standard Bible (Punjabi Standard Bible) 2023
ਤੁਸੀਂ ਇਹ ਪਰਮੇਸ਼ਰ ਦੀ ਨਿੰਦਾ ਸੁਣੀ! ਤੁਸੀਂ ਕੀ ਸੋਚਦੇ ਹੋ?” ਉਨ੍ਹਾਂ ਸਾਰਿਆਂ ਨੇ ਉਸ ਨੂੰ ਮੌਤ ਦੀ ਸਜ਼ਾ ਦੇ ਯੋਗ ਠਹਿਰਾਇਆ।