Mark 14:66 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ, ਪਤਰਸ ਥੱਲੇ ਵਿਹੜੇ ਵਿੱਚ ਸੀ। ਸਰਦਾਰ ਜਾਜਕ ਦੀ ਇੱਕ ਗੋਲੀ ਆਈ ਅਤੇ ਉਸ ਨੇ ਪਤਰਸ ਨੂੰ ਅੱਗ ਸੇਕਦਿਆਂ ਵੇਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਅਜੇ ਤੱਕ ਹੇਠਾਂ ਵਿਹੜੇ ਵਿੱਚ ਹੀ ਸੀ ਕਿ ਮਹਾਂ-ਪੁਰੋਹਿਤ ਦੀ ਇੱਕ ਦਾਸੀ ਉੱਥੇ ਆਈ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਸਮੇਂ ਜਦੋਂ ਪਤਰਸ ਵਿਹੜੇ ਦੇ ਹੇਠਾਂ ਸੀ, ਮਹਾਂ ਜਾਜਕ ਦੀ ਇੱਕ ਦਾਸੀ ਲੜਕੀ ਆ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਪਤਰਸ ਹੇਠਾਂ ਵੇਹੜੇ ਵਿੱਚ ਸੀ ਸਰਦਾਰ ਜਾਜਕ ਦੀਆਂ ਗੋਲੀਆਂ ਵਿੱਚੋਂ ਇੱਕ ਆਈ
Punjabi ERV
ਉਸ ਵਕਤ, ਪਤਰਸ ਥੱਲੇ ਵਿਹਡ਼ੇ ਵਿੱਚ ਸੀ। ਸਰਦਾਰ ਜਾਜਕ ਦੀ ਇੱਕ ਨੋਕਰ ਕੁਡ਼ੀ ਆਈ ਅਤੇ ਉਸਨੇ ਪਤਰਸ ਨੂੰ ਅੱਗ ਸੇਕਦਿਆਂ ਵੇਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਪਤਰਸ ਹੇਠਾਂ ਵਿਹੜੇ ਵਿੱਚ ਸੀ ਪ੍ਰਧਾਨ ਜਾਜਕ ਦੀਆਂ ਗੋਲੀਆਂ ਵਿੱਚੋਂ ਇੱਕ ਆਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں پطرس ہیٹھاں وِہڑے وِچ سی۔ سردار کاہِن دِیاں ٹہلناں وِچوں اِک آئی۔
Punjabi Standard Bible (Punjabi Standard Bible) 2023
ਜਦੋਂ ਪਤਰਸ ਹੇਠਾਂ ਵਿਹੜੇ ਵਿੱਚ ਸੀ ਤਾਂ ਮਹਾਂਯਾਜਕ ਦੀਆਂ ਦਾਸੀਆਂ ਵਿੱਚੋਂ ਇੱਕ ਆਈ