Mark 14:70 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਤਰਸ ਫ਼ਿਰ ਉਸ ਦੇ ਕਹਿਣੇ ਤੋਂ ਮੁੱਕਰ ਗਿਆ। ਕੁਝ ਦੇਰ ਬਾਦ, ਕੁਝ ਲੋਕ ਪਤਰਸ ਦੇ ਕੋਲ ਖੜ੍ਹੇ ਸਨ ਅਤੇ ਉਹ ਕਹਿਣ ਲੱਗੇ, “ਅਸੀਂ ਜਾਣਦੇ ਹਾਂ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ। ਕਿਉਂਕਿ ਤੂੰ ਗਲੀਲ ਤੋਂ ਹੈਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਫਿਰ ਇਨਕਾਰ ਕੀਤਾ । ਪਰ ਥੋੜ੍ਹੇ ਸਮੇਂ ਦੇ ਬਾਅਦ ਉੱਥੇ ਖੜ੍ਹੇ ਹੋਇਆਂ ਵਿੱਚੋਂ ਇੱਕ ਨੇ ਪਤਰਸ ਨੂੰ ਫਿਰ ਕਿਹਾ, “ਸੱਚਮੁੱਚ ਤੂੰ ਵੀ ਉਹਨਾਂ ਵਿੱਚੋਂ ਹੀ ਹੈਂ, ਕਿਉਂਕਿ ਤੂੰ ਗਲੀਲ ਦਾ ਰਹਿਣ ਵਾਲਾ ਹੈਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੁਬਾਰਾ ਉਸਨੇ ਇਸ ਤੋਂ ਇਨਕਾਰ ਕੀਤਾ। ਥੋੜ੍ਹੀ ਦੇਰ ਬਾਅਦ, ਜਿਹੜੇ ਲੋਕ ਖੜ੍ਹੇ ਸਨ ਉਹਨਾਂ ਨੇ ਪਤਰਸ ਨੂੰ ਕਿਹਾ, “ਸੱਚ-ਮੁੱਚ ਤੁਸੀਂ ਉਹਨਾਂ ਵਿੱਚੋਂ ਇੱਕ ਹੋ, ਕਿਉਂਕਿ ਤੁਸੀਂ ਵੀ ਗਲੀਲੀ ਵਾਸੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਫੇਰ ਮੁੱਕਰ ਗਿਆ ਅਤੇ ਥੋੜੇ ਚਿਰ ਪਿੱਛੋਂ ਫੇਰ ਉਨ੍ਹਾਂ ਨੇ ਜਿਹੜੇ ਉੱਥੇ ਖੜੇ ਸਨ ਪਤਰਸ ਨੂੰ ਕਿਹਾ, ਸੱਚ ਮੁੱਚ ਤੂੰ ਉਨ੍ਹਾਂ ਵਿੱਚੋਂ ਹੈਂ ਕਿਉਂ ਜੋ ਤੂੰ ਗਲੀਲੀ ਹੈਂ
Punjabi ERV
ਪਤਰਸ ਫ਼ਿਰ ਉਸਦੇ ਕਹਿਣੇ ਤੋਂ ਮੁਕ੍ਕਰ ਗਿਆ। ਕੁਝ ਦੇਰ ਬਾਦ, ਕੁਝ ਲੋਕ ਪਤਰਸ ਦੇ ਕੋਲ ਖਡ਼ੇ ਸਨ ਅਤੇ ਉਹ ਕਹਿਣ ਲੱਗੇ, “ਅਸੀਂ ਜਾਣਦੇ ਹਾਂ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ। ਕਿਉਂਕਿ ਤੂੰ ਗਲੀਲ ਤੋਂ ਹੈਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਫੇਰ ਮੁੱਕਰ ਗਿਆ ਅਤੇ ਥੋੜ੍ਹੇ ਚਿਰ ਪਿੱਛੋਂ ਫੇਰ ਉਨ੍ਹਾਂ ਨੇ ਜਿਹੜੇ ਉੱਥੇ ਖੜੇ ਸਨ ਪਤਰਸ ਨੂੰ ਕਿਹਾ, ਸੱਚ-ਮੁੱਚ ਤੂੰ ਉਨ੍ਹਾਂ ਵਿੱਚੋਂ ਹੈਂ ਕਿਉਂ ਜੋ ਤੂੰ ਗਲੀਲੀ ਹੈਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ فیر مُکّر گیا تے فیر تھوڑے چِر پِچّھوں جیہڑے کول کھلوتے سن اوہناں پطرس نُوں آکھیا ٹھیک تُوں اوہناں وِچوں ایں کیوں جو تُوں گلِیلی ایں۔
Punjabi Standard Bible (Punjabi Standard Bible) 2023
ਪਰ ਉਸ ਨੇ ਫੇਰ ਇਨਕਾਰ ਕਰ ਦਿੱਤਾ। ਥੋੜ੍ਹੀ ਦੇਰ ਬਾਅਦ ਕੋਲ ਖੜ੍ਹੇ ਲੋਕ ਫੇਰ ਪਤਰਸ ਨੂੰ ਕਹਿਣ ਲੱਗੇ, “ਸੱਚਮੁੱਚ ਤੂੰ ਉਨ੍ਹਾਂ ਵਿੱਚੋਂ ਹੈਂ, ਕਿਉਂਕਿ ਤੂੰ ਵੀ ਗਲੀਲੀ ਹੈਂ ।”