Mark 14:71 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਤਰਸ ਆਪਣੇ-ਆਪ ਨੂੰ ਸਰਾਪਣ ਲੱਗਾ ਅਤੇ ਦ੍ਰਿੜਤਾ ਨਾਲ ਆਖਿਆ, “ਮੈਂ ਸੌਹ ਖਾਂਦਾ ਹਾਂ ਕਿ ਜਿਸ ਆਦਮੀ ਦੀ ਤੁਸੀਂ ਗੱਲ ਕਰਦੇ ਹੋ ਮੈਂ ਉਸ ਨੂੰ ਨਹੀਂ ਜਾਣਦਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਉਹ ਆਪਣੇ ਆਪ ਤੇ ਲਾਹਨਤ ਪਾਉਣ ਲੱਗਾ ਅਤੇ ਸੌਂਹ ਖਾ ਕੇ ਕਿਹਾ, “ਜਿਸ ਆਦਮੀ ਬਾਰੇ ਤੁਸੀਂ ਗੱਲਾਂ ਕਰ ਰਹੇ ਹੋ, ਉਸ ਨੂੰ ਮੈਂ ਬਿਲਕੁਲ ਨਹੀਂ ਜਾਣਦਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਤਰਸ ਸ਼ਰਾਪਾਂ ਨੂੰ ਬੁਲਾਉਂਦਾ ਹੋਇਆ ਉਹਨਾਂ ਅੱਗੇ ਸੋਂਹਾ ਖਾਧੀ, “ਮੈਂ ਇਸ ਮਨੁੱਖ ਨੂੰ ਨਹੀਂ ਜਾਣਦਾ ਜਿਸ ਬਾਰੇ ਤੁਸੀਂ ਗੱਲ ਕਰ ਰਹੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਸਰਾਪ ਦੇਣ ਅਤੇ ਸੌਂਹ ਖਾਣ ਲੱਗਾ ਭਈ ਮੈਂ ਉਸ ਮਨੁੱਖ ਨੂੰ ਜਿਹ ਦੀ ਤੁਸੀਂ ਗੱਲ ਕਰਦੇ ਹੋ ਜਾਣਦਾ ਹੀ ਨਹੀਂ
Punjabi ERV
ਪਰ ਪਤਰਸ ਆਪਣੇ-ਆਪ ਨੂੰ ਸਰਾਪਣ ਲੱਗਾ ਅਤੇ ਦ੍ਰਿਡ਼ਤਾ ਨਾਲ ਆਖਿਆ, “ਮੈਂ ਸੌਹ ਖਾਂਦਾ ਹਾਂ ਕਿ ਜਿਸ ਆਦਮੀ ਦੀ ਤੁਸੀਂ ਗੱਲ ਕਰਦੇ ਹੋ ਮੈਂ ਉਸਨੂੰ ਨਹੀਂ ਜਾਣਦਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਿਹ ਦੀ ਤੁਸੀਂ ਗੱਲ ਕਰਦੇ ਹੋ ਜਾਣਦਾ ਹੀ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ لعنت کرن تے سَونہہ کھان لگّا۔ پئی مَیں اوس بندے نُوں۔ جِہدی گلّ تُسی کر دے ہو نئیں جان دا۔
Punjabi Standard Bible (Punjabi Standard Bible) 2023
ਤਦ ਉਹ ਸਰਾਪ ਦੇਣ ਅਤੇ ਸੌਂਹ ਖਾਣ ਲੱਗਾ, “ਜਿਸ ਮਨੁੱਖ ਦੀ ਗੱਲ ਤੁਸੀਂ ਕਰਦੇ ਹੋ, ਮੈਂ ਉਸ ਨੂੰ ਜਾਣਦਾ ਵੀ ਨਹੀਂ।”