Mark 15:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪ੍ਰਧਾਨ ਜਾਜਕਾਂ ਨੇ ਲੋਕਾਂ ਨੂੰ ਚੁੱਕਿਆ ਕਿ ਉਹ ਯਿਸੂ ਦੀ ਥਾਵੇਂ ਬਰੱਬਾਸ ਨੂੰ ਆਜ਼ਾਦ ਕਰਵਾਉਣ ਲਈ ਜੋਰ ਪਾਉਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮਹਾਂ-ਪੁਰੋਹਿਤਾਂ ਨੇ ਭੀੜ ਨੂੰ ਭੜਕਾਇਆ ਕਿ ਉਹ ਬਰੱਬਾਸ ਨੂੰ ਹੀ ਉਹਨਾਂ ਲਈ ਛੱਡੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੁੱਖ ਜਾਜਕਾਂ ਨੇ ਭੀੜ ਨੂੰ ਭੜਕਾਇਆ ਕਿ ਪਿਲਾਤੁਸ ਨੂੰ ਬੇਨਤੀ ਕਰਨ ਕੀ ਓਹ ਯਿਸ਼ੂ ਦੀ ਜਗ੍ਹਾ ਤੇ ਬਾਰ-ਅੱਬਾਸ ਨੂੰ ਰਿਹਾ ਕਰ ਦੇਣ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਰਧਾਨ ਜਾਜਕਾਂ ਨੇ ਭੀੜ ਨੂੰ ਚੁੱਕਿਆ ਜੋ ਉਹ ਬਰੱਬਾਸ ਹੀ ਉਨ੍ਹਾਂ ਦੀ ਖਾਤਰ ਛੱਡ ਦੇਵੇ
Punjabi ERV
ਪਰ ਪ੍ਰਧਾਨ ਜਾਜਕਾਂ ਨੇ ਲੋਕਾਂ ਨੂੰ ਚੁਕਿਆ ਕਿ ਉਹ ਯਿਸੂ ਦੀ ਥਾਵੇਂ ਬਰੱਬਾਸ ਨੂੰ ਅਜ਼ਾਦ ਕਰਵਾਉਣ ਲਈ ਜੋਰ ਪਾਉਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੁੱਖ ਜਾਜਕਾਂ ਨੇ ਭੀੜ ਨੂੰ ਚੁੱਕਿਆ ਜੋ ਉਹ ਬਰੱਬਾ ਹੀ ਉਨ੍ਹਾਂ ਦੀ ਖ਼ਾਤਰ ਛੱਡ ਦੇਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر سردار کاہِناں لوکاں نُوں چُکیا پئی برابّا نُوں ای اوہناں دی خاطر چھڈ دیوے۔
Punjabi Standard Bible (Punjabi Standard Bible) 2023
ਪਰ ਪ੍ਰਧਾਨ ਯਾਜਕਾਂ ਨੇ ਭੀੜ ਨੂੰ ਉਕਸਾਇਆ ਕਿ ਉਹ ਬਰੱਬਾਸ ਨੂੰ ਉਨ੍ਹਾਂ ਲਈ ਰਿਹਾਅ ਕਰ ਦੇਵੇ।