Mark 15:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਫ਼ਿਰ ਤੋਂ ਰੌਲਾ ਪਾਇਆ, “ਇਸ ਨੂੰ ਸਲੀਬ ਦਿਓ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਜ਼ੋਰ ਦੇ ਕੇ ਕਹਿਣ ਲੱਗੇ, “ਉਸ ਨੂੰ ਸਲੀਬ ਉੱਤੇ ਚੜ੍ਹਾਓ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਚੀਖਕੇ ਬੋਲੇ, “ਉਸਨੂੰ ਸਲੀਬ ਦਿਓ!”
Punjabi Bible 2016 - ਪਵਿੱਤਰ ਬਾਈਬਲ O.V.
ਓਹ ਫੇਰ ਡੰਡ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ!
Punjabi ERV
ਲੋਕਾਂ ਨੇ ਫ਼ਿਰ ਤੋਂ ਰੌਲਾ ਪਾਇਆ, “ਇਸਨੂੰ ਸਲੀਬ ਦਿਓ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਫੇਰ ਰੌਲ਼ਾ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ فیر اُچّی اُچّی آکھن لگّے اوہنوں صلِیب اُتّے چاڑھ۔
Punjabi Standard Bible (Punjabi Standard Bible) 2023
ਤਾਂ ਉਹ ਫੇਰ ਚਿੱਲਾਉਣ ਲੱਗੇ, “ਇਸ ਨੂੰ ਸਲੀਬ 'ਤੇ ਚੜ੍ਹਾਓ!”