Mark 15:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਿਲਾਤੁਸ ਨੇ ਪੁੱਛਿਆ, “ਕਿਉਂ? ਇਸਨੇ ਕੀ ਪਾਪ ਕੀਤਾ ਹੈ?” ਪਰ ਲੋਕ ਹੋਰ ਜ਼ੋਰ-ਜ਼ੋਰ ਦੀ ਚੀਕਣ ਲੱਗੇ, “ਇਸ ਨੂੰ ਸਲੀਬ ਤੇ ਚੜ੍ਹਾ ਦੇਵੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪਿਲਾਤੁਸ ਨੇ ਉਹਨਾਂ ਤੋਂ ਪੁੱਛਿਆ, “ਕਿਉਂ, ਉਸ ਨੇ ਕੀ ਅਪਰਾਧ ਕੀਤਾ ਹੈ?” ਉਹ ਹੋਰ ਵੀ ਰੌਲਾ ਪਾ ਕੇ ਕਹਿਣ ਲੱਗੇ, “ਉਸ ਨੂੰ ਸਲੀਬ ਉੱਤੇ ਚੜ੍ਹਾਓ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਕਿਉਂ? ਉਸਨੇ ਕਿਹੜਾ ਜੁਰਮ ਕੀਤਾ ਹੈ?” ਪਿਲਾਤੁਸ ਨੇ ਪੁੱਛਿਆ। ਪਰ ਉਹਨਾਂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਉਸਨੂੰ ਸਲੀਬ ਦਿਓ!”
Punjabi Bible 2016 - ਪਵਿੱਤਰ ਬਾਈਬਲ O.V.
ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਕਿਉਂ? ਇਸ ਨੇ ਕੀ ਬੁਰਿਆਈ ਕੀਤੀ ਹੈ? ਪਰ ਓਹ ਹੋਰ ਵੀ ਡੰਡ ਪਾ ਕੇ ਬੋਲੇ, ਓਹ ਨੂੰ ਸਲੀਬ ਦਿਓ!
Punjabi ERV
ਪਿਲਾਤੁਸ ਨੇ ਪੁੱਛਿਆ, “ਕਿਉਂ? ਇਸਨੇ ਕੀ ਪਾਪ ਕੀਤਾ ਹੈ?” ਪਰ ਲੋਕ ਹੋਰ ਜ਼ੋਰ-ਜ਼ੋਰ ਦੀ ਚੀਕਣ ਲੱਗੇ, “ਇਸਨੂੰ ਸਲੀਬ ਤੇ ਚਢ਼ਾ ਦੇਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਕਿਉਂ? ਇਸ ਨੇ ਕੀ ਬੁਰਿਆਈ ਕੀਤੀ ਹੈ? ਪਰ ਉਹ ਹੋਰ ਵੀ ਰੌਲ਼ਾ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پِیلاطُس اوہناں نُوں آکھیا کیوں۔ اوس کِیہ بُرائی کِیتی اے؟ پر اوہ ہور وی زور نال بولے اوہنوں صلِیب اُتّے چاڑھ۔
Punjabi Standard Bible (Punjabi Standard Bible) 2023
ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, “ਕਿਉਂ! ਇਸ ਨੇ ਕੀ ਬੁਰਾਈ ਕੀਤੀ ਹੈ?” ਪਰ ਉਹ ਹੋਰ ਵੀ ਚੀਕ ਕੇ ਬੋਲੇ, “ਇਸ ਨੂੰ ਸਲੀਬ 'ਤੇ ਚੜ੍ਹਾਓ!”