Mark 15:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਿਲਾਤੁਸ ਦੇ ਸਿਪਾਹੀ ਯਿਸੂ ਨੂੰ ਰਾਜਪਾਲ ਦੇ ਮਹਿਲ ਵਿੱਚ ਲੈ ਗਏ ਅਤੇ ਬਾਕੀ ਸਾਰੇ ਸਿਪਾਹੀਆਂ ਨੂੰ ਇੱਕ ਸਾਥ ਬੁਲਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਸਿਪਾਹੀ ਯਿਸੂ ਨੂੰ ਰਾਜਪਾਲ ਦੇ ਮਹਿਲ ਦੇ ਵਿਹੜੇ ਵਿੱਚ ਲੈ ਗਏ ਅਤੇ ਪਲਟਣ ਦੇ ਦੂਜੇ ਲੋਕਾਂ ਨੂੰ ਵੀ ਸੱਦ ਲਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਿਪਾਹੀ ਯਿਸ਼ੂ ਨੂੰ ਮਹਿਲ ਦੇ ਵਿਹੜੇ ਵਿੱਚ ਲੈ ਗਏ ਅਤੇ ਸਿਪਾਹੀਆਂ ਦੇ ਸਾਰੇ ਸਮੂਹ ਨੂੰ ਇਕੱਠੀਆਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਿਪਾਹੀ ਉਹ ਨੂੰ ਓਸ ਵੇਹੜੇ ਵਿੱਚ ਜਿੱਥੇ ਹਾਕਮ ਦੀ ਕਚਹਿਰੀ ਹੈ ਲੈ ਗਏ ਅਰ ਸਾਰੇ ਜੱਥੇ ਨੂੰ ਇਕੱਠਾ ਬੁਲਾ ਲਿਆ
Punjabi ERV
ਪਿਲਾਤੁਸ ਦੇ ਸਿਪਾਹੀ ਯਿਸੂ ਨੂੰ ਰਾਜਪਾਲ ਦੇ ਮਹਿਲ ਵਿੱਚ ਲੈ ਗਏ ਅਤੇ ਬਾਕੀ ਸਾਰੇ ਸਿਪਾਹੀਆਂ ਨੂੰ ਇੱਕ ਸਾਥ ਬੁਲਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸਿਪਾਹੀ ਉਹ ਨੂੰ ਉਸ ਵਿਹੜੇ ਵਿੱਚ ਜਿੱਥੇ ਹਾਕਮ ਦੀ ਕਚਹਿਰੀ ਸੀ ਲੈ ਗਏ ਅਤੇ ਸਾਰੇ ਜੱਥੇ ਨੂੰ ਇਕੱਠਾ ਬੁਲਾ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سپاہی اوس وَیڑے وِچ جیہڑا حاکم دی کچہری اے۔ اوہنوں لے گئے تے ساری ٹولی نُوں سَدّ کے اکٹّھا کِیتا۔
Punjabi Standard Bible (Punjabi Standard Bible) 2023
ਫਿਰ ਸਿਪਾਹੀ ਉਸ ਨੂੰ ਵਿਹੜੇ ਵਿੱਚ ਲੈ ਗਏ ਜਿਹੜਾ ਰਾਜਭਵਨ ਹੈ ਅਤੇ ਉਨ੍ਹਾਂ ਨੇ ਸੈਨਾ ਦੇ ਸਾਰੇ ਦਲ ਨੂੰ ਇਕੱਠਾ ਕਰ ਲਿਆ।