Mark 15:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਜਾਮੁਨੀ ਰੰਗ ਦਾ ਕੱਪੜਾ ਯਿਸੂ ਤੇ ਪਾਇਆ, ਫ਼ਿਰ ਉਨ੍ਹਾਂ ਨੇ ਕੰਡਿਆਂ ਨੂੰ ਗੁੰਦਕੇ ਕੰਡਿਆਂ ਦਾ ਤਾਜ ਬਣਾਇਆ ਅਤੇ ਉਸ ਦੇ ਸਿਰ ਤੇ ਪਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਯਿਸੂ ਨੂੰ ਇੱਕ ਜਾਮਨੀ ਰੰਗ ਦਾ ਚੋਗਾ ਪਵਾਇਆ ਅਤੇ ਇੱਕ ਕੰਡਿਆਂ ਦਾ ਤਾਜ ਬਣਾ ਕੇ ਉਹਨਾਂ ਦੇ ਸਿਰ ਉੱਤੇ ਰੱਖਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਉਸ ਉੱਤੇ ਬੈਂਗਣੀ ਚੋਲਾ ਪਾਇਆ, ਫਿਰ ਕੰਡਿਆਂ ਦਾ ਤਾਜ ਮਰੋੜਿਆ ਅਤੇ ਉਸਨੂੰ ਪਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਉਸ ਨੂੰ ਬੈਂਗਣੀ ਬਸਤ੍ਰ ਪਹਿਨਾਇਆ ਅਤੇ ਕੰਡਿਆਂ ਵਾਲਾ ਤਾਜ ਗੁੰਦ ਕੇ ਉਹ ਦੇ ਸਿਰ ਉੱਤੇ ਰੱਖਿਆ
Punjabi ERV
ਉਨ੍ਹਾਂ ਨੇ ਜਾਮੁਨੀ ਰੰਗ ਦਾ ਕੱਪਡ਼ਾ ਯਿਸੂ ਤੇ ਪਾਇਆ, ਫ਼ਿਰ ਉਨ੍ਹਾਂ ਨੇ ਕੰਡਿਆਂ ਨੂੰ ਗੁੰਦਕੇ ਕੰਡਿਆਂ ਦਾ ਤਾਜ ਬਣਾਇਆ ਅਤੇ ਉਸਦੇ ਸਿਰ ਤੇ ਪਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਉਸ ਨੂੰ ਬੈਂਗਣੀ ਬਸਤਰ ਪਹਿਨਾਏ ਅਤੇ ਕੰਡਿਆਂ ਵਾਲਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں اوہنوں لال کپڑے پائے تے کنڈیاں دا تاج بنا کے اوہدے سِر اُتّے رکھیا۔
Punjabi Standard Bible (Punjabi Standard Bible) 2023
ਫਿਰ ਉਨ੍ਹਾਂ ਨੇ ਉਸ ਨੂੰ ਬੈਂਗਣੀ ਵਸਤਰ ਪਹਿਨਾਇਆ ਅਤੇ ਕੰਡਿਆਂ ਦਾ ਤਾਜ ਗੁੰਦ ਕੇ ਉਸ ਦੇ ਸਿਰ ਉੱਤੇ ਰੱਖਿਆ