Mark 15:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਰਸਤੇ ਵਿੱਚ ਉਨ੍ਹਾਂ ਨੇ ਇੱਕ ਕੁਰੇਨੀ ਆਦਮੀ ਨੂੰ ਵੇਖਿਆ। ਉਹ ਆਦਮੀ ਸ਼ਮਊਨ ਸੀ ਸਿਕੰਦਰ ਅਤੇ ਰੁਫ਼ੂਸ ਦਾ ਪਿਤਾ। ਉਹ ਖੇਤਾਂ ਵੱਲੋਂ ਸ਼ਹਿਰ ਵੱਲ ਨੂੰ ਜਾ ਰਿਹਾ ਸੀ ਅਤੇ ਸਿਪਾਹੀਆਂ ਨੇ ਉਸ ਨੂੰ ਮਜਬੂਰ ਕੀਤਾ ਕਿ ਉਹ ਯਿਸੂ ਦੀ ਸਲੀਬ ਚੁੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਰਾਹ ਵਿੱਚ ਉਹਨਾਂ ਨੂੰ ਸ਼ਮਊਨ ਕੁਰੇਨੀ ਜੋ ਸਿਕੰਦਰ ਅਤੇ ਰੂਫ਼ਸ ਦਾ ਪਿਤਾ ਸੀ, ਮਿਲਿਆ । ਉਹ ਪਿੰਡ ਵੱਲੋਂ ਆ ਰਿਹਾ ਸੀ ਜਿਸ ਨੂੰ ਸਿਪਾਹੀਆਂ ਨੇ ਵਗਾਰ ਲਈ ਫੜਿਆ ਕਿ ਉਹ ਯਿਸੂ ਦੀ ਸਲੀਬ ਚੁੱਕ ਕੇ ਲੈ ਚੱਲੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਰੇਨੀਆਂ, ਸ਼ਿਮਓਨ, ਅਲੇਕਜ਼ੈਂਡਰ ਅਤੇ ਰੂਫ਼ੁਸ ਦਾ ਪਿਤਾ, ਦੇਸ਼ ਤੋਂ ਆਪਣੇ ਰਾਹ ਤੁਰ ਰਿਹਾ ਸੀ, ਅਤੇ ਉਹਨਾਂ ਨੇ ਉਸਨੂੰ ਸਲੀਬ ਚੁੱਕਣ ਲਈ ਮਜ਼ਬੂਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਸਿਕੰਦਰ ਅਤੇ ਰੂਫ਼ੁਸ ਦੇ ਪਿਓ ਸ਼ਮਊਨ ਨਾਮੇ ਇੱਕ ਕੁਰੇਨੀ ਮਨੁੱਖ ਨੂੰ ਜਿਹੜਾ ਪਿੰਡੋਂ ਆਉਂਦਿਆ ਉੱਥੋਂ ਦੀ ਲੰਘਦਾ ਸੀ ਵਿਗਾਰੇ ਫੜਿਆ ਭਈ ਉਹ ਦੀ ਸਲੀਬ ਚੁੱਕ ਕੇ ਲੈ ਚੱਲੇ
Punjabi ERV
ਰਸਤੇ ਵਿੱਚ ਉਨ੍ਹਾਂ ਨੇ ਇੱਕ ਕੁਰੇਨੀ ਆਦਮੀ ਨੂੰ ਵੇਖਿਆ। ਉਹ ਆਦਮੀ ਸ਼ਮਊਨ ਸੀ ਸਿਕੰਦਰ ਅਤੇ ਰੁਫ਼ੂਸ ਦਾ ਪਿਤਾ। ਉਹ ਖੇਤਾਂ ਵੱਲੋਂ ਸ਼ਹਿਰ ਵੱਲ ਨੂੰ ਜਾ ਰਿਹਾ ਸੀ ਅਤੇ ਸਿਪਾਹੀਆਂ ਨੇ ਉਸਨੂੰ ਮਜਬੂਰ ਕੀਤਾ ਕਿ ਉਹ ਯਿਸੂ ਦੀ ਸਲੀਬ ਚੁੱਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਸਿਕੰਦਰ ਅਤੇ ਰੂਫ਼ੁਸ ਦੇ ਪਿਤਾ ਸ਼ਮਊਨ ਨਾਮੇ ਇੱਕ ਕੁਰੇਨੀ ਮਨੁੱਖ ਨੂੰ ਜਿਹੜਾ ਪਿੰਡੋਂ ਆਉਂਦਿਆਂ ਉੱਥੋਂ ਦੀ ਲੰਘਦਾ ਸੀ ਵਗਾਰੇ ਫੜਿਆ ਜੋ ਉਹ ਦੀ ਸਲੀਬ ਚੁੱਕ ਕੇ ਲੈ ਚੱਲੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں سکندر تے رُوفس دے پئیو شمعُون ناں اِک کُرینی بندے نُوں جیہڑا پِنڈوں آؤندیاں اوتھوں دی پیا لنگھدا سی۔ بیگار پھڑیا۔ پئی اوہدی صلِیب چُک کے لے چلّے۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਸਿਕੰਦਰ ਅਤੇ ਰੂਫ਼ੁਸ ਦੇ ਪਿਤਾ ਸ਼ਮਊਨ ਨਾਮਕ ਇੱਕ ਕੁਰੇਨੀ ਮਨੁੱਖ ਨੂੰ ਜਿਹੜਾ ਪਿੰਡੋਂ ਆਉਂਦਿਆਂ ਉੱਥੋਂ ਦੀ ਲੰਘ ਰਿਹਾ ਸੀ ਵਗਾਰੇ ਫੜਿਆ ਕਿ ਯਿਸੂ ਦੀ ਸਲੀਬ ਚੁੱਕ ਕੇ ਲੈ ਚੱਲੇ।