Mark 15:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਜਾਕੇ ਸਿਪਾਹੀਆਂ ਨੇ ਮੈਅ ਵਿੱਚ ਗੰਧਰਸ ਮਿਲਾ ਕੇ ਉਸ ਨੂੰ ਪੀਣ ਲਈ ਦਿੱਤੀ, ਪਰ ਉਸ ਨੇ ਨਹੀਂ ਪੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਉਹਨਾਂ ਨੇ ਯਿਸੂ ਨੂੰ ਗੰਧਰਸ ਮਿਲੀ ਮੈ ਦੇਣ ਦੀ ਕੋਸ਼ਿਸ਼ ਕੀਤੀ ਪਰ ਯਿਸੂ ਨੇ ਪੀਣ ਤੋਂ ਇਨਕਾਰ ਕਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਹਨਾਂ ਨੇ ਯਿਸ਼ੂ ਨੂੰ ਦਾਖਰਸ ਨਾਲ ਗੰਧਰਸ ਮਿਲਾ ਕੇ ਦਿੱਤਾ, ਪਰ ਉਹਨਾਂ ਨਹੀਂ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਮੈ ਵਿੱਚ ਗੰਧਰਸ ਮਿਲਾ ਕੇ ਉਸ ਨੂੰ ਦੇਣ ਲੱਗੇ ਪਰ ਓਨ ਨਾ ਲਈ
Punjabi ERV
ਉਥੇ ਜਾਕੇ ਸਿਪਾਹੀਆਂ ਨੇ ਮੈਅ ਵਿੱਚ ਗੰਧਰਸ ਮਿਲਾਕੇ ਉਸਨੂੰ ਪੀਣ ਲਈ ਦਿੱਤੀ, ਪਰ ਉਸਨੇ ਨਹੀਂ ਪੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਅ ਵਿੱਚ ਗੰਧਰਸ ਮਿਲਾ ਕੇ ਉਸ ਨੂੰ ਦੇਣ ਲੱਗੇ ਪਰ ਉਸ ਨੇ ਨਾ ਲਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں انگور دی رَس مُر نال مِلائی ہوئی دین لگّے۔ پر اوس نا لئی۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਉਸ ਨੂੰ ਗੰਧਰਸ ਮਿਲਿਆ ਦਾਖਰਸ ਦੇਣਾ ਚਾਹਿਆ ਪਰ ਉਸ ਨੇ ਨਾ ਲਿਆ।