Mark 15:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਪਾਹੀਆਂ ਨੇ ਉਸ ਨੂੰ ਸਲੀਬ ਤੇ ਕਿੱਲਾਂ ਨਾਲ ਠੋਕਿਆ ਅਤੇ ਉਸ ਦੇ ਕੱਪੜੇ ਆਪਸ ਵਿੱਚ ਵੰਡ ਲਏ। ਇਹ ਕੱਪੜੇ ਉਨ੍ਹਾਂ ਨੇ ਗੁਣੇ ਪਾਕੇ ਆਪਸ ਵਿੱਚ ਵੰਡੇ ਕਿ ਕਿਹੜਾ ਕਿਹੜੇ ਕੱਪੜੇ ਲਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੇ ਯਿਸੂ ਨੂੰ ਸਲੀਬ ਉੱਤੇ ਚੜ੍ਹਾ ਦਿੱਤਾ ਅਤੇ ਉਹਨਾਂ ਦੇ ਕੱਪੜੇ ਆਪਸ ਵਿੱਚ ਗੁਣਾ ਪਾ ਕੇ ਵੰਡ ਲਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਹਨਾਂ ਨੇ ਉਸਨੂੰ ਸਲੀਬ ਦਿੱਤੀ। ਉਸਦੇ ਕੱਪੜੇ ਆਪਸ ਵਿੱਚ ਵੰਡਣ ਲਈ, ਉਹਨਾਂ ਨੇ ਪਰਚੀਆਂ ਪਾਇਆ ਕਿ ਹਰੇਕ ਨੂੰ ਕੀ ਮਿਲੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜਾ ਕੇ ਉਹ ਦੇ ਬਸਤ੍ਰ ਵੰਡਣ ਲਈ ਗੁਣੇ ਪਾਏ ਜੋ ਕਿਹੜਾ ਕਿਹ ਦੇ ਹਿੱਸੇ ਆਵੇ
Punjabi ERV
ਸਿਪਾਹੀਆਂ ਨੇ ਉਸਨੂੰ ਸਲੀਬ ਤੇ ਕਿੱਲਾਂ ਨਾਲ ਠੋਕਿਆ ਅਤੇ ਉਸਦੇ ਕੱਪਡ਼ੇ ਆਪਸ ਵਿੱਚ ਵੰਡ ਲਏ। ਇਹ ਕੱਪਡ਼ੇ ਉਨ੍ਹਾਂ ਨੇ ਗੁਣੇ ਪਾਕੇ ਆਪਸ ਵਿੱਚ ਵੰਡੇ ਕਿ ਕਿਹਡ਼ਾ ਕਿਹਡ਼ੇ ਕੱਪਡ਼ੇ ਲਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜ੍ਹਾ ਕੇ ਉਹ ਦੇ ਕੱਪੜੇ ਵੰਡਣ ਲਈ ਗੁਣੇ ਪਾਏ ਜੋ ਕਿਹੜਾ ਕਿਹ ਦੇ ਹਿੱਸੇ ਆਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں صلِیب اُتّے چاڑھیا۔ تے اوہدے کپڑے ونڈن لئی گُنے پائے پئی کِنوں کِنوں مِلن۔
Punjabi Standard Bible (Punjabi Standard Bible) 2023
ਫਿਰ ਉਨ੍ਹਾਂ ਉਸ ਨੂੰ ਸਲੀਬ 'ਤੇ ਚੜ੍ਹਾ ਦਿੱਤਾ ਅਤੇ ਪਰਚੀ ਪਾ ਕੇ ਉਸ ਦੇ ਵਸਤਰ ਆਪਸ ਵਿੱਚ ਵੰਡ ਲਏ ਕਿ ਕੌਣ ਕਿਹੜਾ ਲਵੇ।