Mark 15:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਉਸ ਦੇ ਨਾਲ ਦੋ ਹੋਰ ਚੋਰਾਂ ਨੂੰ ਵੀ ਸਲੀਬ ਤੇ ਚੜ੍ਹਾਇਆ। ਇੱਕ ਨੂੰ ਉਸ ਦੇ ਸੱਜੇ ਅਤੇ ਦੂਜੇ ਨੂੰ ਉਸ ਦੇ ਖੱਬੇ ਪਾਸੇ ਚੜ੍ਹਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਦੋ ਡਾਕੂਆਂ ਨੂੰ ਯਿਸੂ ਦੇ ਨਾਲ ਸਲੀਬ ਉੱਤੇ ਚੜ੍ਹਾਇਆ: ਇੱਕ ਨੂੰ ਸੱਜੇ ਅਤੇ ਦੂਜੇ ਨੂੰ ਖੱਬੇ ਪਾਸੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਉਸਦੇ ਨਾਲ ਦੋ ਵਿਦਰੋਹੀਆਂ ਨੂੰ ਸਲੀਬ ਦਿੱਤੀ, ਇੱਕ ਦੀ ਸਲੀਬ ਉਸਦੇ ਸੱਜੇ ਅਤੇ ਦੂਸਰੇ ਦੀ ਸਲੀਬ ਉਸਦੇ ਖੱਬੇ ਪਾਸੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉਹ ਦੇ ਨਾਲ ਦੋ ਡਾਕੂਆਂ ਨੂੰ ਇੱਕ ਉਹ ਦੇ ਸੱਜੇ ਤੇ ਦੂਆ ਉਹ ਦੇ ਖੱਬੇ ਸਲੀਬ ਉੱਤੇ ਚੜਾਇਆ
Punjabi ERV
ਉਨ੍ਹਾਂ ਨੇ ਉਸਦੇ ਨਾਲ ਦੋ ਹੋਰ ਚੋਰਾਂ ਨੂੰ ਵੀ ਸਲੀਬ ਤੇ ਚਢ਼ਾਇਆ। ਇੱਕ ਨੂੰ ਉਸਦੇ ਸੱਜੇ ਅਤੇ ਦੂਜੇ ਨੂੰ ਉਸਦੇ ਖੱਬੇ ਪਾਸੇ ਚਢ਼ਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਉਹ ਦੇ ਨਾਲ ਦੋ ਡਾਕੂਆਂ ਨੂੰ ਇੱਕ ਉਹ ਦੇ ਸੱਜੇ ਤੇ ਦੂਜਾ ਉਹ ਦੇ ਖੱਬੇ ਸਲੀਬ ਉੱਤੇ ਚੜ੍ਹਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں اوہدے نال دو ڈاکُو اِک نُوں اوہدے سَجّے تے اِک نُوں اوہدے کھبّے ہتّھ صلِیب اُتّے چاڑھیا۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਉਸ ਨਾਲ ਦੋ ਡਾਕੂਆਂ ਨੂੰ ਵੀ ਸਲੀਬ 'ਤੇ ਚੜ੍ਹਾਇਆ; ਇੱਕ ਨੂੰ ਉਸ ਦੇ ਸੱਜੇ ਪਾਸੇ ਅਤੇ ਇੱਕ ਨੂੰ ਖੱਬੇ ਪਾਸੇ।