Mark 15:28 — Compare Translations
6 translations compared side by side
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਇਹ ਹੋਇਆ, ਪਵਿੱਤਰ ਲਿਖਤਾਂ ਦਾ ਇਹ ਲੇਖ ਪੂਰਾ ਹੋ ਗਿਆ: ਇਹ ਅਪਰਾਧੀਆਂ ਨਾਲ ਗਿਣਿਆ ਜਾਂਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਉਣ ਜਾਣ ਵਾਲੇ ਉਹ ਨੂੰ ਮਿਹਣਾ ਮਾਰਨ ਅਤੇ ਸਿਰ ਹਿਲਾ ਕੇ ਕਹਿਨ ਲੱਗੇ,
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲਿਖਤ ਪੂਰੀ ਹੋਈ ਜੋ ਆਖਦੀ ਹੈ, “ਉਸ ਦੀ ਗਿਣਤੀ ਪਾਪੀਆਂ ਵਿੱਚ ਹੋਈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
[تدوں ایس مضمُون دا اوہ نوِشتہ کہ اوہ بدکاراں دے وِچ گِنیا گیا پُورا ہویا۔]
Punjabi Standard Bible (Punjabi Standard Bible) 2023
[ਇਸ ਤਰ੍ਹਾਂ ਇਹ ਲਿਖਤ ਪੂਰੀ ਹੋਈ ਕਿ ਉਹ ਅਪਰਾਧੀਆਂ ਨਾਲ ਗਿਣਿਆ ਗਿਆ।]