Mark 15:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਹੁਣ ਸਲੀਬ ਤੋਂ ਥੱਲੇ ਉਤਰ ਕੇ ਆਪਣੇ-ਆਪ ਨੂੰ ਬਚਾ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਲੀਬ ਉੱਤੋਂ ਉਤਰ ਆ ਅਤੇ ਆਪਣੇ ਆਪ ਨੂੰ ਬਚਾਅ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਲੀਬ ਤੋਂ ਹੇਠਾਂ ਆ ਅਤੇ ਆਪਣੇ ਆਪ ਨੂੰ ਬਚਾ ਲੈ!”
Punjabi Bible 2016 - ਪਵਿੱਤਰ ਬਾਈਬਲ O.V.
ਵਾਹ ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੈਂ! ਸਲੀਬੋਂ ਉੱਤਰ ਕੇ ਆਪਣੇ ਆਪ ਨੂੰ ਬਚਾ ਲੈ
Punjabi ERV
ਤਾਂ ਹੁਣ ਸਲੀਬ ਤੋਂ ਥੱਲੇ ਉਤਰ ਕੇ ਆਪਣੇ-ਆਪ ਨੂੰ ਬਚਾ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਾਹ ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ! ਸਲੀਬੋਂ ਉੱਤਰ ਕੇ ਆਪਣੇ ਆਪ ਨੂੰ ਬਚਾ ਲੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اپنے آپ نُوں صلِیبوں اُتر کے بچا لے۔
Punjabi Standard Bible (Punjabi Standard Bible) 2023
ਸਲੀਬ ਤੋਂ ਹੇਠਾਂ ਉੱਤਰ ਕੇ ਆਪਣੇ ਆਪ ਨੂੰ ਬਚਾ।”