Mark 15:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਖੜ੍ਹੇ ਕੁਝ ਲੋਕਾਂ ਨੇ ਇਹ ਚੀਕ ਸੁਣੀ ਅਤੇ ਆਖਿਆ, “ਸੁਣੋ! ਉਹ ਏਲੀਯਾਹ ਨੂੰ ਸੱਦ ਰਿਹਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਉੱਥੇ ਕੋਲ ਖੜ੍ਹੇ ਸਨ, ਉਹਨਾਂ ਇਹ ਸੁਣਿਆ ਤਾਂ ਉਹਨਾਂ ਵਿੱਚੋਂ ਕੁਝ ਨੇ ਕਿਹਾ, “ਦੇਖੋ, ਉਹ ਏਲੀਯਾਹ ਨੂੰ ਸੱਦ ਰਿਹਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਨੇੜੇ ਖੜ੍ਹੇ ਕੁਝ ਲੋਕਾਂ ਨੇ ਇਹ ਸੁਣਿਆ, ਤੇ ਬੋਲੇ, “ਸੁਣੋ, ਉਹ ਏਲੀਯਾਹ ਨੂੰ ਬੁਲਾ ਰਿਹਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਕਿੰਨੇਕੁ ਉਨ੍ਹਾਂ ਵਿੱਚੋਂ ਜਿਹੜੇ ਓੱਥੇ ਖੜੇ ਸਨ ਇਹ ਸੁਣ ਕੇ ਬੋਲੇ, ਵੇਖੋ ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ!
Punjabi ERV
ਉਥ ਖਢ਼ੇ ਕੁਝ ਲੋਕਾਂ ਨੇ ਇਹ ਚੀਕ ਸੁਣੀ ਅਤੇ ਆਖਿਆ, “ਸੁਣੋ! ਉਹ ਏਲੀਯਾਹ ਨੂੰ ਸੱਦ ਰਿਹਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਇਹ ਸੁਣ ਕੇ ਬੋਲੇ, ਵੇਖੋ ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کئی اوہناں وِچوں جیہڑے نیڑے کھلوتے سن۔ ایہہ سُن کے آکھن لگّے۔ ویکھو۔ اوہ ایلیّاہ نُوں اواز مار دا اے۔
Punjabi Standard Bible (Punjabi Standard Bible) 2023
ਤਦ ਕੋਲ ਖੜ੍ਹੇ ਕੁਝ ਲੋਕ ਇਹ ਸੁਣ ਕੇ ਕਹਿਣ ਲੱਗੇ, “ਵੇਖੋ! ਇਹ ਏਲੀਯਾਹ ਨੂੰ ਬੁਲਾਉਂਦਾ ਹੈ।”