Mark 15:37 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਿਸੂ ਉੱਚੀ ਅਵਾਜ਼ ਵਿੱਚ ਪੁਕਾਰ ਕੇ ਅਤੇ ਪ੍ਰਾਣ-ਹੀਣ ਹੋ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਉੱਚੀ ਆਵਾਜ਼ ਨਾਲ ਪੁਕਾਰ ਕੇ ਜਾਨ ਦੇ ਦਿੱਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉੱਚੀ ਚੀਕ ਨਾਲ ਯਿਸ਼ੂ ਨੇ ਆਖਰੀ ਸਾਹ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਸਾਹ ਛੱਡ ਦਿੱਤਾ
Punjabi ERV
ਫ਼ੇਰ ਯਿਸੂ ਉੱਚੀ ਅਵਾਜ਼ ਵਿੱਚ ਚੀਕਿਆ ਅਤੇ ਪ੍ਰਾਣ-ਹੀਣ ਹੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਸਾਹ ਛੱਡ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع اُچّی اواز نال دَم دے دِتّا۔
Punjabi Standard Bible (Punjabi Standard Bible) 2023
ਫਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਪ੍ਰਾਣ ਤਿਆਗ ਦਿੱਤਾ।