Mark 15:40 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਔਰਤਾਂ ਥੋੜੀ ਦੂਰੀ ਤੇ ਖੜ੍ਹੀਆਂ ਇਹ ਵੇਖ ਰਹੀਆਂ ਸਨ। ਉਨ੍ਹਾਂ ਵਿੱਚ ਮਰਿਯਮ ਮਗਦਲੀਨੀ, ਸਲੋਮੀ ਅਤੇ ਯਾਕੂਬ ਅਤੇ ਯੋਸੇਸ ਦੀ ਮਾਂ ਮਰਿਯਮ ਸਨ ਯਾਕੂਬ ਛੋਟਾ ਪੁੱਤਰ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਔਰਤਾਂ ਉੱਥੇ ਖੜ੍ਹੀਆਂ ਇਹ ਸਭ ਕੁਝ ਦੂਰ ਤੋਂ ਦੇਖ ਰਹੀਆਂ ਸਨ, ਜਿਹਨਾਂ ਵਿੱਚ ਮਰੀਅਮ ਮਗਦਲੀਨੀ, ਛੋਟੇ ਯਾਕੂਬ ਅਤੇ ਜੋਸੇਸ ਦੀ ਮਾਂ ਮਰੀਅਮ ਅਤੇ ਸਲੋਮੀ ਵੀ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਔਰਤਾਂ ਦੂਰੋਂ ਦੇਖ ਰਹੀਆਂ ਸਨ। ਉਹਨਾਂ ਵਿੱਚੋਂ ਮਗਦਲਾ ਵਾਸੀ ਮਰਿਯਮ, ਛੋਟੇ ਯਾਕੋਬ ਦੀ ਮਾਂ ਮਰਿਯਮ ਅਤੇ ਯੋਸੇਸ ਦੀ ਮਾਂ ਅਤੇ ਸਲੋਮ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਕਈ ਤੀਵੀਆਂ ਦੂਰੋਂ ਵੇਖ ਰਹੀਆਂ ਸਨ। ਉਨ੍ਹਾਂ ਵਿੱਚੋਂ ਮਰਿਯਮ ਮਗਦਲੀਨੀ ਅਤੇ ਛੋਟੇ ਯਾਕੂਬ ਅਰ ਯੋਸੇਸ ਦੀ ਮਾਤਾ ਮਰਿਯਮ ਅਤੇ ਸਲੋਮੀ ਸੀ
Punjabi ERV
ਕੁਝ ਔਰਤਾਂ ਥੋਡ਼ੀ ਦੂਰੀ ਤੇ ਖਢ਼ੀਆਂ ਇਹ ਵੇਖ ਰਹੀਆਂ ਸਨ। ਉਨ੍ਹਾਂ ਵਿੱਚ ਮਰਿਯਮ ਮਗਦਲੀਨੀ, ਸਲੋਮੀ ਅਤੇ ਯਾਕੂਬ ਅਤੇ ਯੋਸੇਸ ਦੀ ਮਾਂ ਮਰਿਯਮ ਸਨ ਯਾਕੂਬ ਛੋਟਾ ਪੁੱਤਰ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਈ ਔਰਤਾਂ ਦੂਰੋਂ ਵੇਖ ਰਹੀਆਂ ਸਨ। ਉਨ੍ਹਾਂ ਵਿੱਚੋਂ ਮਰਿਯਮ ਮਗਦਲੀਨੀ ਅਤੇ ਛੋਟੇ ਯਾਕੂਬ ਅਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਸਲੋਮੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کئی عَورتاں دُوروں ویکھدِیاں سن۔ اوہناں وِچوں مریم مگدلِینی۔ تے نِکّے یعقُوب تے یوسیس دی ماں مریم تے سلومی سی۔
Punjabi Standard Bible (Punjabi Standard Bible) 2023
ਕੁਝ ਔਰਤਾਂ ਵੀ ਦੂਰੋਂ ਵੇਖ ਰਹੀਆਂ ਸਨ ਜਿਨ੍ਹਾਂ ਵਿੱਚ ਮਰਿਯਮ ਮਗਦਲੀਨੀ, ਛੋਟੇ ਯਾਕੂਬ ਅਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਸਲੋਮੀ ਸਨ।