Mark 15:41 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਸ ਵਕਤ ਯਿਸੂ ਗਲੀਲ ਵਿੱਚ ਸੀ, ਉਸ ਵਕਤ ਇਹ ਔਰਤਾਂ ਉਸ ਦੇ ਨਾਲ ਰਹਿੰਦੀਆਂ ਅਤੇ ਉਸਦੀ ਦੇਖ-ਭਾਲ ਕਰਦੀਆਂ ਸਨ। ਹੋਰ ਵੀ ਬਹੁਤ ਸਾਰੀਆਂ ਔਰਤਾਂ ਉੱਥੇ ਮੌਜੂਦ ਸਨ। ਇਹ ਔਰਤਾਂ ਉਸ ਨਾਲ ਯਰੂਸ਼ਲਮ ਤੋਂ ਆਈਆਂ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਗਲੀਲ ਵਿੱਚ ਸਨ, ਤਾਂ ਉਹ ਉਹਨਾਂ ਉੱਤੇ ਵਿਸ਼ਵਾਸ ਲਿਆ ਕੇ ਉਹਨਾਂ ਦੇ ਪਿੱਛੇ ਚੱਲਦੀਆਂ ਅਤੇ ਯਿਸੂ ਦੀ ਸੇਵਾ ਕਰਦੀਆਂ ਸਨ । ਹੋਰ ਵੀ ਕਈ ਔਰਤਾਂ ਉੱਥੇ ਸਨ ਜੋ ਉਹਨਾਂ ਦੇ ਨਾਲ ਯਰੂਸ਼ਲਮ ਤੋਂ ਆਈਆਂ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਗਲੀਲ ਵਿੱਚ ਇਹ ਔਰਤਾਂ ਉਸਦੇ ਮਗਰ ਆਈਆਂ ਸਨ ਅਤੇ ਉਸ ਦੀ ਚਿੰਤਾ ਕਰਦਿਆਂ ਸਨ। ਹੋਰ ਬਹੁਤ ਸਾਰੀਆਂ ਔਰਤਾਂ ਜੋ ਉਸਦੇ ਨਾਲ ਯੇਰੂਸ਼ਲੇਮ ਆਈਆਂ ਸਨ, ਉਹ ਵੀ ਉੱਥੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਵੇਲੇ ਉਹ ਗਲੀਲ ਵਿੱਚ ਸੀ ਉਸ ਵੇਲੇ ਓਹ ਉਸ ਦੇ ਨਾਲ ਨਾਲ ਰਹਿੰਦੀਆਂ ਅਤੇ ਉਹ ਦੀ ਟਹਿਲ ਸੇਵਾ ਕਰਦੀਆਂ ਹੁੰਦੀਆਂ ਸਨ ਅਤੇ ਹੋਰ ਵੀ ਬਥੇਰੀਆਂ ਸਨ ਜੋ ਉਹ ਦੇ ਨਾਲ ਯਰੂਸ਼ਲਮ ਨੂੰ ਆਈਆਂ ਸਨ।।
Punjabi ERV
ਜਿਸ ਵਕਤ ਯਿਸੂ ਗਲੀਲ ਵਿੱਚ ਸੀ, ਉਸ ਵਕਤ ਇਹ ਔਰਤਾਂ ਉਸਦੇ ਨਾਲ ਰਹਿੰਦੀਆਂ ਅਤੇ ਉਸਦੀ ਦੇਖ-ਭਾਲ ਕਰਦੀਆਂ ਸਨ। ਹੋਰ ਵੀ ਬਹੁਤ ਸਾਰੀਆਂ ਔਰਤਾਂ ਉਥੇ ਮੌਜੂਦ ਸਨ। ਇਹ ਔਰਤਾਂ ਉਸ ਨਾਲ ਯਰੂਸ਼ਲਮ ਤੋਂ ਆਈਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਵੇਲੇ ਉਹ ਗਲੀਲ ਵਿੱਚ ਸੀ ਉਸ ਵੇਲੇ ਓਹ ਉਸ ਦੇ ਨਾਲ ਰਹਿੰਦੀਆਂ ਅਤੇ ਉਸ ਦੀ ਟਹਿਲ ਸੇਵਾ ਕਰਦੀਆਂ ਹੁੰਦੀਆਂ ਸਨ ਅਤੇ ਹੋਰ ਵੀ ਬਹੁਤ ਸਾਰੀਆਂ ਸਨ ਜੋ ਉਹ ਦੇ ਨਾਲ ਯਰੂਸ਼ਲਮ ਨੂੰ ਆਈਆਂ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جدوں اوہ گلِیل وِچ سی ایہہ اوہدے مگر ٹُردیاں تے سیوا کر دیاں ہوندیاں سن تے ہور وی بتھیریاں عَورتاں جیہڑیاں یرُوشلِیم نُوں اوہدے نال آئِیاں سن۔
Punjabi Standard Bible (Punjabi Standard Bible) 2023
ਜਦੋਂ ਉਹ ਗਲੀਲ ਵਿੱਚ ਸੀ ਤਾਂ ਇਹ ਉਸ ਦੇ ਪਿੱਛੇ ਚੱਲਦੀਆਂ ਅਤੇ ਉਸ ਦੀ ਟਹਿਲ ਸੇਵਾ ਕਰਦੀਆਂ ਸਨ ਅਤੇ ਹੋਰ ਵੀ ਕਈ ਸਨ ਜੋ ਉਸ ਦੇ ਨਾਲ ਯਰੂਸ਼ਲਮ ਆਈਆਂ ਸਨ।