Mark 15:42 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਦਿਨ ਨੂੰ ਤਿਆਰੀ ਦਾ ਦਿਨ ਕਿਹਾ ਜਾਂਦਾ ਸੀ (ਜਿਸਦਾ ਅਰਥ ਸਬਤ ਤੋਂ ਇੱਕ ਦਿਨ ਪਹਿਲਾਂ) ਅਤੇ ਹਨੇਰਾ ਹੋ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸ਼ਾਮ ਹੋ ਗਈ ਸੀ ਅਤੇ ਇਹ ਸਬਤ ਤੋਂ ਪਹਿਲਾਂ ਤਿਆਰੀ ਦਾ ਦਿਨ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਤਿਆਰੀ ਦਾ ਦਿਨ ਸੀ (ਭਾਵ, ਸਬਤ ਤੋਂ ਪਿਹਲੇ ਦਾ ਦਿਨ)। ਜਿਵੇਂ ਹੀ ਸ਼ਾਮ ਨੇੜੇ ਆ ਰਹੀ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਸੰਝ ਹੋਈ ਇਸ ਲਈ ਜੋ ਉਹ ਤਿਆਰੀ ਦਾ ਦਿਨ ਸੀ ਅਰਥਾਤ ਉਹ ਜਿਹੜਾ ਸਬਤ ਤੋਂ ਇੱਕ ਦਿਨ ਪਹਿਲਾਂ ਹੁੰਦਾ ਹੈ
Punjabi ERV
ਇਸ ਦਿਨ ਨੂੰ ਤਿਆਰੀ ਦਾ ਦਿਨ ਕਿਹਾ ਜਾਂਦਾ ਸੀ (ਜਿਸਦਾ ਅਰਥ ਸਬਤ ਤੋਂ ਇੱਕ ਦਿਨ ਪਹਿਲਾਂ) ਅਤੇ ਹਨੇਰਾ ਹੋ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸੰਝ ਹੋਈ ਇਸ ਲਈ ਜੋ ਉਹ ਤਿਆਰੀ ਦਾ ਦਿਨ ਸੀ ਅਰਥਾਤ ਉਹ ਜਿਹੜਾ ਸਬਤ ਤੋਂ ਇੱਕ ਦਿਨ ਪਹਿਲਾਂ ਹੁੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جان لَوہڈا ویلا ہویا۔ ایس کر کے پئی اوہ تیاری دا دِن سی۔ جیہڑا سبت توں پہلے ہوندا اے۔
Punjabi Standard Bible (Punjabi Standard Bible) 2023
ਜਦੋਂ ਸ਼ਾਮ ਹੋਈ, ਇਸ ਲਈ ਜੋ ਇਹ ਤਿਆਰੀ ਦਾ ਅਰਥਾਤ ਸਬਤ ਤੋਂ ਪਹਿਲਾਂ ਦਾ ਦਿਨ ਸੀ