Mark 15:47 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਰਿਯਮ ਮਗਦਲੀਨੀ ਅਤੇ ਯੋਸੇਸ ਦੀ ਮਾਤਾ ਮਰਿਯਮ ਉਸ ਜਗ੍ਹਾ ਨੂੰ ਵੇਖ ਰਹੀਆਂ ਸਨ ਜਿੱਥੇ ਕਿ ਯਿਸੂ ਨੂੰ ਰੱਖਿਆ ਗਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਰੀਅਮ ਮਗਦਲੀਨੀ ਅਤੇ ਜੋਸੇਸ ਦੀ ਮਾਂ ਮਰੀਅਮ, ਇਹ ਸਭ ਦੇਖ ਰਹੀਆਂ ਸਨ ਕਿ ਯਿਸੂ ਦੀ ਲਾਸ਼ ਨੂੰ ਕਿੱਥੇ ਰੱਖਿਆ ਗਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਗਦਲਾ ਵਾਸੀ ਮਰਿਯਮ ਅਤੇ ਯੋਸੇਸ ਦੀ ਮਾਂ ਮਰਿਯਮ ਨੇ ਵੇਖਿਆ ਕਿ ਯਿਸ਼ੂ ਕਿੱਥੇ ਰੱਖਿਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਰਿਯਮ ਮਗਦਲੀਨੀ ਅਰ ਯੋਸੇਸ ਦੀ ਮਾਤਾ ਮਰਿਯਮ ਉਸ ਥਾਂ ਨੂੰ ਜਿੱਥੇ ਉਹ ਰੱਖਿਆ ਗਿਆ ਸੀ ਵੇਖ ਰਹੀਆਂ ਸਨ।।
Punjabi ERV
ਮਰਿਯਮ ਮਗਦਲੀਨੀ ਅਤੇ ਯੋਸੇਸ ਦੀ ਮਾਤਾ ਮਰਿਯਮ ਉਸ ਜਗ੍ਹਾ ਨੂੰ ਵੇਖ ਰਹੀਆਂ ਸਨ ਜਿਥੇ ਕਿ ਯਿਸੂ ਨੂੰ ਰੱਖਿਆ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਰਿਯਮ ਮਗਦਲੀਨੀ ਅਤੇ ਯੋਸੇਸ ਦੀ ਮਾਤਾ ਮਰਿਯਮ ਉਸ ਥਾਂ ਨੂੰ ਜਿੱਥੇ ਉਹ ਰੱਖਿਆ ਗਿਆ ਸੀ ਵੇਖ ਰਹੀਆਂ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مریم مگدلِینی تے مریم یوسیس دی ماں اوس تھاں نُوں جِتّھے اوہ دفنایا گیا سی ویکھدِیاں سن۔
Punjabi Standard Bible (Punjabi Standard Bible) 2023
ਮਰਿਯਮ ਮਗਦਲੀਨੀ ਅਤੇ ਯੋਸੇਸ ਦੀ ਮਾਤਾ ਮਰਿਯਮ ਵੇਖ ਰਹੀਆਂ ਸਨ ਕਿ ਉਸ ਨੂੰ ਕਿੱਥੇ ਰੱਖਿਆ ਜਾ ਰਿਹਾ ਹੈ।