Mark 15:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਸਾਲ ਪਸਾਹ ਦੇ ਤਿਉਹਾਰ ਤੇ ਰਾਜਪਾਲ ਇੱਕ ਕੈਦੀ, ਜਿਸ ਲਈ ਲੋਕ ਅਰਜ ਕਰਦੇ ਸਨ ਉਸ ਨੂੰ ਮੁਕਤ ਕਰਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਰ ਪਸਾਹ ਦੇ ਤਿਉਹਾਰ ਦੇ ਸਮੇਂ ਪਿਲਾਤੁਸ ਲੋਕਾਂ ਦੇ ਕਹਿਣ ਉੱਤੇ ਕਿਸੇ ਇੱਕ ਕੈਦੀ ਨੂੰ ਛੱਡਦਾ ਹੁੰਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਤਿਉਹਾਰ ਦਾ ਰਿਵਾਜ ਸੀ ਕਿ ਲੋਕਾਂ ਦੀ ਬੇਨਤੀ ਤੇ ਇੱਕ ਕੈਦੀ ਨੂੰ ਰਿਹਾ ਕੀਤਾ ਜਾਦਾਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਉਸ ਤਿਉਹਾਰ ਉੱਤੇ ਇੱਕ ਕੈਦੀ ਜਿਹ ਦੇ ਲਈ ਲੋਕ ਅਰਜ਼ ਕਰਦੇ ਸਨ ਉਨ੍ਹਾਂ ਦੀ ਖ਼ਾਤਰ ਛੱਡਦਾ ਹੁੰਦਾ ਸੀ
Punjabi ERV
ਹਰ ਸਾਲ ਪਸਾਹ ਦੇ ਤਿਉਹਾਰ ਤੇ ਰਾਜਪਾਲ ਇੱਕ ਕੈਦੀ, ਜਿਸ ਲਈ ਲੋਕ ਅਰਜ ਕਰਦੇ ਸਨ ਉਸਨੂੰ ਮੁਕਤ ਕਰਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਤਿਉਹਾਰ ਉੱਤੇ ਇੱਕ ਕੈਦੀ ਜਿਸ ਦੇ ਲਈ ਲੋਕ ਅਰਜ਼ ਕਰਦੇ ਸਨ ਉਨ੍ਹਾਂ ਦੀ ਖ਼ਾਤਰ ਛੱਡਦਾ ਹੁੰਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ عید اُتّے اِک قیدی جِہدے لئی اوہ عرض کرن۔ اوہناں دی خاطر چھڈ دا ہوندا سی۔
Punjabi Standard Bible (Punjabi Standard Bible) 2023
ਤਿਉਹਾਰ 'ਤੇ ਉਹ ਉਨ੍ਹਾਂ ਲਈ ਇੱਕ ਕੈਦੀ ਨੂੰ, ਜਿਸ ਲਈ ਉਹ ਬੇਨਤੀ ਕਰਦੇ ਸਨ, ਰਿਹਾਅ ਕਰਦਾ ਹੁੰਦਾ ਸੀ।