Mark 16:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਬਤ ਤੋਂ ਅਗਲੇ ਦਿਨ, ਮਰਿਯਮ ਮਗਦਲੀਨੀ, ਸਲੋਮੀ ਅਤੇ ਯਾਕੂਬ ਦੀ ਮਾਤਾ ਮਰਿਯਮ ਕੁਝ ਅਤਰ ਖਰੀਦ ਲਿਆਈਆਂ ਉਹ ਆਕੇ ਉਨ੍ਹਾਂ ਨੂੰ ਉਸ ਦੇ ਸਰੀਰ ਤੇ ਪਾਉਣਾ ਚਾਹੁੰਦੀਆਂ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਮਰੀਅਮ ਮਗਦਲੀਨੀ, ਯਾਕੂਬ ਦੀ ਮਾਂ ਮਰੀਅਮ ਅਤੇ ਸਲੋਮੀ ਨੇ ਖ਼ੁਸ਼ਬੂਦਾਰ ਤੇਲ ਖ਼ਰੀਦੇ ਕਿ ਉਹ ਜਾ ਕੇ ਯਿਸੂ ਦੇ ਸਰੀਰ ਉੱਤੇ ਮਲਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਸਬਤ ਦਾ ਦਿਨ ਪੂਰਾ ਹੋਇਆ, ਮਗਦਲਾ ਵਾਸੀ ਮਰਿਯਮ, ਯਾਕੋਬ ਦੀ ਮਾਤਾ ਮਰਿਯਮ ਅਤੇ ਸਲੋਮ ਨੇ ਮਸਾਲੇ ਖਰੀਦੇ ਤਾਂ ਜੋ ਉਹ ਯਿਸ਼ੂ ਦੇ ਸ਼ਰੀਰ ਨੂੰ ਮਸਹ ਕਰਨ ਜਾ ਸਕਣ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਰ ਯਾਕੂਬ ਦੀ ਮਾਤਾ ਮਰਿਯਮ ਅਰ ਸਲੋਮੀ ਨੇ ਸੁਗੰਧਾ ਮੁੱਲ ਲਈਆਂ ਭਈ ਜਾ ਕੇ ਉਸ ਉੱਤੇ ਮਲਨ
Punjabi ERV
ਸਬਤ ਤੋਂ ਅਗਲੇ ਦਿਨ, ਮਰਿਯਮ ਮਗਦਲੀਨੀ, ਸਲੋਮੀ ਅਤੇ ਯਾਕੂਬ ਦੀ ਮਾਤਾ ਮਰਿਯਮ ਕੁਝ ਅਤਰ ਖਰੀਦ ਲਿਆਈਆਂ ਉਹ ਆਕੇ ਉਨ੍ਹਾਂ ਨੂੰ ਉਸਦੇ ਸ਼ਰੀਰ ਤੇ ਪਾਉਣਾ ਚਾਹੁੰਦੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਤੇ ਯਾਕੂਬ ਦੀ ਮਾਤਾ ਮਰਿਯਮ ਅਤੇ ਸਲੋਮੀ ਨੇ ਸੁਗੰਧਾਂ ਮੁੱਲ ਲਈਆਂ ਕਿ ਜਾ ਕੇ ਉਸ ਉੱਤੇ ਮਲਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد سبت دا دِن گُذر گیا۔ تے مریم مگدلِینی تے یعقُوب دی ماں مریم تے سلومی نے خوشبو والِیاں شیواں مُل لیّاں۔ پئی جا کے اوہدے اُتّے مِلن۔
Punjabi Standard Bible (Punjabi Standard Bible) 2023
ਸਬਤ ਦਾ ਦਿਨ ਬੀਤਣ ਤੋਂ ਬਾਅਦ, ਮਰਿਯਮ ਮਗਦਲੀਨੀ, ਯਾਕੂਬ ਦੀ ਮਾਤਾ ਮਰਿਯਮ ਅਤੇ ਸਲੋਮੀ ਨੇ ਖੁਸ਼ਬੂਦਾਰ ਮਸਾਲੇ ਖਰੀਦੇ ਕਿ ਜਾ ਕੇ ਉਸ ਦੇ ਸਰੀਰ 'ਤੇ ਮਲਣ।