Mark 16:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਸ ਨੇ ਯਿਸੂ ਨੂੰ ਵੇਖਿਆ, ਉਹ ਗਈ ਅਤੇ ਚੇਲਿਆਂ ਨੂੰ ਕਿਹਾ, ਜੋ ਕਿ ਰੋ ਅਤੇ ਪਿੱਟ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਜਾ ਕੇ ਇਹ ਸਮਾਚਾਰ ਉਹਨਾਂ ਦੇ ਸਾਥੀਆਂ ਨੂੰ ਸੁਣਾਇਆ ਜੋ ਸੋਗ ਵਿੱਚ ਰੋ ਰਹੇ ਸਨ । ਇਸ ਦੇ ਬਾਅਦ ਯਿਸੂ ਨੇ ਆਪਣੇ ਚੇਲਿਆਂ ਦੇ ਰਾਹੀਂ ਪੂਰਬ ਤੋਂ ਲੈ ਕੇ ਪੱਛਮ ਤੱਕ, ਪਵਿੱਤਰ ਅਤੇ ਅਨੰਤ ਮੁਕਤੀ ਦਾ ਸਮਾਚਾਰ ਭੇਜਿਆ ।]
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਜਾ ਕੇ ਆਪਣੇ ਸਾਥਿਆਂ ਨੂੰ ਜੋ ਸੋਗ ਕਰਦੇ ਅਤੇ ਰੋਂਦੇ ਸਨ ਦੱਸਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਜਾ ਕੇ ਉਹ ਦੇ ਸਾਥੀਆਂ ਨੂੰ ਜਿਹੜੇ ਸੋਗ ਕਰਦੇ ਅਤੇ ਰੋਂਦੇ ਸਨ ਖਬਰ ਦਿੱਤੀ
Punjabi ERV
ਜਦੋਂ ਉਸਨੇ ਯਿਸੂ ਨੂੰ ਵੇਖਿਆ, ਉਹ ਗਈ ਅਤੇ ਚੇਲਿਆਂ ਨੂੰ ਕਿਹਾ, ਜੋ ਕਿ ਰੋ ਅਤੇ ਪਿਟ੍ਟ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਜਾ ਕੇ ਉਹ ਦੇ ਸਾਥੀਆਂ ਨੂੰ ਜਿਹੜੇ ਸੋਗ ਕਰਦੇ ਅਤੇ ਰੋਂਦੇ ਸਨ ਖ਼ਬਰ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس جا کے اوہدے ساتھِیاں نُوں جیہڑے غم کر دے تے روندے سن خبر دِتّی۔
Punjabi Standard Bible (Punjabi Standard Bible) 2023
ਉਸ ਨੇ ਜਾ ਕੇ ਯਿਸੂ ਦੇ ਸਾਥੀਆਂ ਨੂੰ ਖ਼ਬਰ ਦਿੱਤੀ ਜਿਹੜੇ ਵਿਰਲਾਪ ਕਰਦੇ ਅਤੇ ਰੋਂਦੇ ਸਨ।