Mark 16:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਬਾਦ, ਯਿਸੂ ਆਪਣੇ ਦੋ ਚੇਲਿਆਂ ਨੂੰ ਦੂਸਰੇ ਰੂਪ ਵਿੱਚ ਪ੍ਰਗਟਿਆ ਜੋ ਕਿ ਆਪਣੇ ਪਿੰਡ ਦੇ ਰਾਹ ਤੇ ਤੁਰੇ ਜਾ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਯਿਸੂ ਨੇ ਇੱਕ ਦੂਜੇ ਢੰਗ ਨਾਲ ਉਹਨਾਂ ਵਿੱਚੋਂ ਦੋ ਜਣਿਆਂ ਨੂੰ ਦਰਸ਼ਨ ਦਿੱਤੇ ਜੋ ਇੱਕ ਪਿੰਡ ਵੱਲ ਨੂੰ ਜਾ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਬਾਅਦ ਯਿਸ਼ੂ ਉਹਨਾਂ ਦੋ ਲੋਕਾਂ ਨੂੰ ਵੱਖੋ ਵੱਖਰੇ ਰੂਪ ਵਿੱਚ ਦਿਖਾਈ ਦਿੱਤੇ ਜਦੋਂ ਪਿੰਡ ਵੱਲ ਤੁਰੇ ਜਾਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆ ਨੂੰ ਜਾਂ ਓਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਵਿਖਾਲੀ ਦਿੱਤੀ
Punjabi ERV
ਇਸ ਤੋਂ ਬਾਦ, ਯਿਸੂ ਆਪਣੇ ਦੋ ਚੇਲਿਆਂ ਨੂੰ ਦੂਸਰੇ ਰੂਪ ਵਿੱਚ ਪ੍ਰਗਟਿਆ ਜੋ ਕਿ ਆਪਣੇ ਪਿੰਡ ਦੇ ਰਾਹ ਤੇ ਤੁਰੇ ਜਾ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆਂ ਨੂੰ ਜਦ ਉਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਦਿਖਾਈ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدے پِچّھوں اوس ہور رُوپ وِچ اوہناں وِچوں دوبندیاں نُوں جدوں اوہ پَینڈا کر دیاں پِنڈاں وِچوں لنگھدے جاندے سن وکھالی دِتّا۔
Punjabi Standard Bible (Punjabi Standard Bible) 2023
ਇਸ ਤੋਂ ਬਾਅਦ, ਜਦੋਂ ਉਨ੍ਹਾਂ ਵਿੱਚੋਂ ਦੋ ਜਣੇ ਪਿੰਡ ਵੱਲ ਜਾ ਰਹੇ ਸਨ ਤਾਂ ਉਹ ਹੋਰ ਰੂਪ ਵਿੱਚ ਉਨ੍ਹਾਂ ਉੱਤੇ ਪਰਗਟ ਹੋਇਆ