Mark 16:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸੱਪਾਂ ਨੂੰ ਆਪਣੇ ਹੱਥਾਂ ਵਿੱਚ ਫ਼ੜ ਲੈਣਗੇ ਅਤੇ ਜੇਕਰ ਉਹ ਕੋਈ ਜਹਿਰ ਵਾਲੀ ਚੀਜ਼ ਪੀ ਲੈਣਗੇ, ਇਹ ਉਨ੍ਹਾਂ ਨੂੰ ਨੁਕਸਾਨ ਨਹੀਂ ਕਰੇਗੀ। ਜੇਕਰ ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਉਹ ਠੀਕ ਹੋ ਜਾਣਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਉਹ ਆਪਣੇ ਹੱਥਾਂ ਨਾਲ ਸੱਪ ਚੁੱਕ ਲੈਣ ਜਾਂ ਜ਼ਹਿਰ ਵੀ ਪੀ ਲੈਣ ਤਾਂ ਵੀ ਉਹਨਾਂ ਦਾ ਕੁਝ ਨਹੀਂ ਵਿਗੜੇਗਾ । ਉਹ ਰੋਗੀਆਂ ਉੱਤੇ ਹੱਥ ਰੱਖਣਗੇ ਅਤੇ ਉਹ ਚੰਗੇ ਹੋ ਜਾਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਆਪਣੇ ਹੱਥਾਂ ਨਾਲ ਸੱਪ ਫੜ ਲੈਣਗੇ; ਅਤੇ ਜੇ ਉਹ ਘਾਤਕ ਜ਼ਹਿਰ ਪੀ ਲੈਣ ਤਾਂ ਵੀ ਉਹਨਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ; ਉਹ ਬਿਮਾਰ ਲੋਕਾਂ ਉੱਤੇ ਆਪਣੇ ਹੱਥ ਰੱਖਣਗੇ ਅਤੇ ਉਹ ਚੰਗੇ ਹੋ ਜਾਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਚਲੇਗਾ । ਓਹ ਰੋਗੀਆਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ ।।
Punjabi ERV
ਉਹ ਸਪਾਂ ਨੂੰ ਆਪਣੇ ਹੱਥਾਂ ਵਿੱਚ ਫ਼ਡ਼ ਲੈਣਗੇ ਅਤੇ ਜੇਕਰ ਉਹ ਕੋਈ ਜਹਿਰ ਵਾਲੀ ਚੀਜ਼ ਪੀ ਲੈਣਗੇ, ਇਹ ਉਨ੍ਹਾਂ ਨੂੰ ਨੁਕਸਾਨ ਨਹੀਂ ਕਰੇਗੀ। ਜੇਕਰ ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਉਹ ਠੀਕ ਹੋ ਜਾਣਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਗੜੇਗਾ। ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ سپّاں نُوں چُک لین گے۔ تے جے کُجھ زہر والی شے پی وی لین تے اوہناں دا کُجھ نئیں وگڑے گا۔ اوہ روگِیاں اُتّے ہتّھ رکھن گے۔ تے اوہ چنگے ہو جان گے۔
Punjabi Standard Bible (Punjabi Standard Bible) 2023
ਅਤੇ ਸੱਪਾਂ ਨੂੰ ਹੱਥਾਂ ਨਾਲ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰੀਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੋਈ ਨੁਕਸਾਨ ਨਾ ਹੋਵੇਗਾ। ਉਹ ਬਿਮਾਰਾਂ 'ਤੇ ਹੱਥ ਰੱਖਣਗੇ ਅਤੇ ਬਿਮਾਰ ਚੰਗੇ ਹੋ ਜਾਣਗੇ।”

Recommended Reading