Mark 16:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਆਪਸ ਵਿੱਚ ਆਖਿਆ, “ਇੱਕ ਵੱਡੇ ਪੱਥਰ ਨਾਲ ਕਬਰ ਦੇ ਪ੍ਰਵੇਸ਼ ਦੁਆਰ ਨੂੰ ਢੱਕਿਆ ਹੋਇਆ ਸੀ। ਸਾਡੇ ਲਈ ਇਸ ਨੂੰ ਇੱਕ ਪਾਸੇ ਕੌਣ ਰੇੜ੍ਹਗਾ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਤੁਰੀਆਂ ਜਾਂਦੀਆਂ ਆਪਸ ਵਿੱਚ ਕਹਿ ਰਹੀਆਂ ਸਨ, “ਸਾਡੇ ਲਈ ਕਬਰ ਦੇ ਮੂੰਹ ਉੱਤੋਂ ਪੱਥਰ ਕੌਣ ਹਟਾਵੇਗਾ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹਨਾਂ ਨੇ ਇੱਕ-ਦੂਜੇ ਨੂੰ ਪੁੱਛਿਆ, “ਕਬਰ ਦੇ ਪ੍ਰਵੇਸ਼ ਦੁਆਰ ਤੋਂ ਪੱਥਰ ਕੌਣ ਹਟਾਇਗਾ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪੋਂ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ ਕੇ ਲਾਂਭੇ ਕਰੂ?
Punjabi ERV
ਉਨ੍ਹਾਂ ਨੇ ਆਪਸ ਵਿੱਚ ਆਖਿਆ, “ਇੱਕ ਵੱਡੇ ਪੱਥਰ ਨਾਲ ਕਬਰ ਦੇ ਪ੍ਰਵੇਸ਼ ਦੁਆਰ ਨੂੰ ਢਕਿਆ ਹੋਇਆ ਸੀ। ਸਾਡੇ ਲਈ ਇਸਨੂੰ ਇੱਕ ਪਾਸੇ ਕੌਣ ਰੇਢ਼ੇਗਾ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪੋ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ੍ਹ ਕੇ ਪਾਸੇ ਕਰੂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے آپو وِچ آکھدیاں سن۔ پئی ساڈے لئی پتّھر نُوں قبر دے مُنھوں کون ریڑھ کے لانبھے کرے گا؟
Punjabi Standard Bible (Punjabi Standard Bible) 2023
ਉਹ ਆਪਸ ਵਿੱਚ ਕਹਿ ਰਹੀਆਂ ਸਨ, “ਸਾਡੇ ਲਈ ਕਬਰ ਦੇ ਮੂੰਹ ਤੋਂ ਪੱਥਰ ਕੌਣ ਰੇੜ੍ਹੇਗਾ?”