Mark 16:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹਫ਼ਤੇ ਦੇ ਪਹਿਲੇ ਦਿਨ, ਤੜਕੇ, ਯਿਸੂ ਪਹਿਲਾਂ ਮਰਿਯਮ ਮਗਦਲੀਨੀ ਅੱਗੇ ਪ੍ਰਗਟ ਹੋਇਆ ਜਿਸ ਵਿੱਚੋਂ ਉਸ ਨੇ ਸੱਤ ਭੂਤਾਂ ਨੂੰ ਕੱਢਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਫ਼ਤੇ ਦੇ ਪਹਿਲੇ ਦਿਨ ਜਦੋਂ ਯਿਸੂ ਤੜਕੇ ਮੁਰਦਿਆਂ ਵਿੱਚੋਂ ਜੀਅ ਉੱਠੇ ਤਾਂ ਸਭ ਤੋਂ ਪਹਿਲਾਂ ਉਹਨਾਂ ਨੇ ਮਰੀਅਮ ਮਗਦਲੀਨੀ ਨੂੰ ਦਰਸ਼ਨ ਦਿੱਤੇ ਜਿਸ ਵਿੱਚੋਂ ਉਹਨਾਂ ਨੇ ਸੱਤ ਦੁਸ਼ਟ ਆਤਮਾਵਾਂ ਕੱਢੀਆਂ ਸਨ । ਉਹਨਾਂ ਔਰਤਾਂ ਨੇ ਉਸ ਸਾਰੇ ਸਮਾਚਾਰ ਦਾ ਸਾਰ ਜੋ ਸੁਣਿਆ ਸੀ, ਪਤਰਸ ਅਤੇ ਉਸ ਦੇ ਸਾਥੀਆਂ ਨੂੰ ਸੁਣਾਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਜਦੋਂ ਹਫ਼ਤੇ ਦੇ ਪਹਿਲੇ ਦਿਨ ਯਿਸ਼ੂ ਤੜਕੇ ਜੀ ਉੱਠੇ ਤਾਂ, ਉਹ ਪਹਿਲਾਂ ਮਗਦਲਾ ਵਾਸੀ ਮਰਿਯਮ ਅੱਗੇ ਪ੍ਰਗਟ ਹੋਏ, ਜਿਸ ਵਿੱਚੋਂ ਉਹਨਾਂ ਨੇ ਸੱਤ ਦੁਸ਼ਟ ਆਤਮਾ ਨੂੰ ਬਾਹਰ ਕੱਢਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
[ਹਫ਼ਤੇ ਦੇ ਪਹਿਲੇ ਦਿਨ ਉਹ ਨੇ ਤੜਕੇ ਜੀ ਉੱਠ ਕੇ ਪਹਿਲਾਂ ਮਰਿਯਮ ਮਗਦਲੀਨੀ ਨੂੰ ਜਿਹ ਦੇ ਵਿੱਚੋਂ ਉਹ ਨੇ ਸੱਤ ਭੂਤ ਕੱਢੇ ਸਨ ਵਿਖਾਲੀ ਦਿੱਤੀ
Punjabi ERV
ਹਫ਼ਤੇ ਦੇ ਪਹਿਲੇ ਦਿਨ, ਤਡ਼ਕੇ, ਯਿਸੂ ਪਹਿਲਾਂ ਮਰਿਯਮ ਮਗਦਲੀਨੀ ਅੱਗੇ ਪ੍ਰਗਟ ਹੋਇਆ ਜਿਸ ਵਿੱਚੋਂ ਉਸਨੇ ਸੱਤ ਭੂਤਾਂ ਨੂੰ ਕਢਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਫ਼ਤੇ ਦੇ ਪਹਿਲੇ ਦਿਨ ਉਹ ਨੇ ਤੜਕੇ ਜੀ ਉੱਠ ਕੇ ਪਹਿਲਾਂ ਮਰਿਯਮ ਮਗਦਲੀਨੀ ਨੂੰ ਜਿਹ ਦੇ ਵਿੱਚੋਂ ਉਹ ਨੇ ਸੱਤ ਭੂਤ ਕੱਢੇ ਸਨ, ਦਿਖਾਈ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہفتے دے پہلے دِن اوس سویرے جی اُٹھ کے پہلاں مریم مگدلِینی نُوں جِہدے وِچوں اوس سَتّ بدرُوحاں نُوں کڈھیا سی وکھالی دِتّا۔
Punjabi Standard Bible (Punjabi Standard Bible) 2023
[ਹਫ਼ਤੇ ਦੇ ਪਹਿਲੇ ਦਿਨ ਜੀ ਉੱਠਣ ਤੋਂ ਬਾਅਦ ਤੜਕੇ ਉਹ ਸਭ ਤੋਂ ਪਹਿਲਾਂ ਮਰਿਯਮ ਮਗਦਲੀਨੀ ਨੂੰ ਵਿਖਾਈ ਦਿੱਤਾ, ਜਿਸ ਵਿੱਚੋਂ ਉਸ ਨੇ ਸੱਤ ਭੂਤ ਕੱਢੇ ਸਨ।