Mark 2:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੁਹਾਨੂੰ ਇਹ ਸਾਬਤ ਕਰਾਂਗਾ ਕਿ ਮਨੁੱਖ ਦੇ ਪੁੱਤਰ ਕੋਲ ਧਰਤੀ ਉੱਤੇ ਲੋਕਾਂ ਦੇ ਪਾਪ ਮਾਫ਼ ਕਰਨ ਦੀ ਇਖਤਿਆਰ ਹੈ।” ਤਾਂ ਉਸ ਨੇ ਅਧਰੰਗੀ ਨੂੰ ਆਖਿਆ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਇਸ ਲਈ ਤੁਸੀਂ ਜਾਣ ਲਵੋ ਕਿ ਮਨੁੱਖ ਦੇ ਪੁੱਤਰ ਨੂੰ ਇਸ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ ।” ਫਿਰ ਉਹਨਾਂ ਨੇ ਅਧਰੰਗੀ ਨੂੰ ਕਿਹਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਯਿਸ਼ੂ ਨੇ ਰੋਗੀ ਨੂੰ ਕਿਹਾ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਸ ਲਈ ਜੋ ਤੁਸੀਂ ਜਾਣੋ ਭਈ ਮਨੁੱਖ ਦੇ ਪੁੱਤ੍ਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਇਖ਼ਤਿਆਰ ਹੈ ਉਹ ਨੇ ਅਧਰੰਗੀ ਨੂੰ ਆਖਿਆ,
Punjabi ERV
ਪਰ ਮੈਂ ਤੁਹਾਨੂੰ ਇਹ ਸਾਬਤ ਕਰਾਂਗਾ ਕਿ ਮਨੁੱਖ ਦੇ ਪੁੱਤਰ ਕੋਲ ਧਰਤੀ ਉੱਤੇ ਲੋਕਾਂ ਦੇ ਪਾਪ ਮਾਫ਼ ਕਰਨ ਦੀ ਸ਼ਕਤੀ ਹੈ।” ਤਾਂ ਉਸਨੇ ਅਧਰੰਗੀ ਨੂੰ ਆਖਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ; ਫਿਰ ਉਸ ਨੇ ਅਧਰੰਗੀ ਨੂੰ ਕਿਹਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ایس لئی پئی تُسی جانو۔ پئی اِبنِ آدم نُوں زمین اُتّے گُناہ مُعاف کرن دا اختیار اے۔ (اوہنے اوس مفلُوج نُوں آکھیا۔)
Punjabi Standard Bible (Punjabi Standard Bible) 2023
ਪਰ ਇਸ ਲਈ ਜੋ ਤੁਸੀਂ ਜਾਣ ਲਵੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ।” ਉਸ ਨੇ ਉਸ ਅਧਰੰਗੀ ਨੂੰ ਕਿਹਾ,