Mark 2:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਤੈਨੂੰ ਆਖਦਾ ਹਾਂ, ਉੱਠ ਖੜ੍ਹਾ ਹੋ, ਅਤੇ ਆਪਣਾ ਬਿਸਤਰਾ ਚੁੱਕ ਕੇ ਘਰ ਚੱਲਿਆ ਜਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਨੂੰ ਜਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਚਲਾ ਜਾ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੈਨੂੰ ਆਖਦਾ ਹਾਂ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾਹ
Punjabi ERV
“ਮੈਂ ਤੁਹਾਨੂੰ ਆਖਦਾ ਹਾਂ, ਉਠ ਖਡ਼ਾ ਹੋ, ਅਤੇ ਆਪਣਾ ਬਿਸਤਰਾ ਚੁੱਕ ਕੇ ਘਰ ਚਲਿਆ ਜਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تینُوں آکھنا آں۔ اُٹھ اپنی مَنجی چُک کے اپنے گھر نُوں ٹُر جا۔
Punjabi Standard Bible (Punjabi Standard Bible) 2023
“ਮੈਂ ਤੈਨੂੰ ਕਹਿੰਦਾ ਹਾਂ, ਉੱਠ! ਆਪਣਾ ਬਿਸਤਰਾ ਚੁੱਕ ਅਤੇ ਆਪਣੇ ਘਰ ਨੂੰ ਚਲਾ ਜਾ।”