Mark 2:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਜਦੋਂ ਲਾੜਾ ਆਪਣੇ ਜਨੇਤੀਆ ਨਾਲ ਹੁੰਦਾ ਹੈ ਤਾਂ ਕੀ ਭਲਾ ਉਹ ਉਦਾਸ ਹੋ ਸੱਕਦੇ ਹਨ ਜਾਂ ਉਹ ਵਰਤ ਰੱਖ ਸੱਕਦੇ ਹਨ? ਜਿੰਨਾ ਚਿਰ ਲਾੜਾ ਉਸ ਦੇ ਮਿੱਤਰਾਂ ਨਾਲ ਹੈ, ਉਹ ਵਰਤ ਨਹੀਂ ਰੱਖ ਸੱਕਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਜਦੋਂ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਉਹ ਵਰਤ ਕਿਉਂ ਰੱਖਣਗੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਜਦੋਂ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਭਲਾ ਓਹ ਵਰਤ ਰੱਖ ਸਕਦੇ ਹਨ? ਜਦੋਂ ਤੱਕ ਲਾੜਾ ਉਹਨਾਂ ਦੇ ਨਾਲ ਹੈ, ਉਹ ਵਰਤ ਨਹੀਂ ਰੱਖ ਸਕਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਸੂ ਨੇ ਉਨਾਂ ਨੂੰ ਆਖਿਆ, ਜਦ ਤੀਕਰ ਲਾੜਾ ਜਨੇਤੀਆਂ ਦੇ ਨਾਲ ਹੈ ਭਲਾ, ਓਹ ਵਰਤ ਰੱਖ ਸੱਕਦੇ ਹਨ? ਜਿੰਨਾਂ ਚਿਰ ਲਾੜਾ ਉਨ੍ਹਾਂ ਨਾਲ ਹੈ ਓਹ ਵਰਤ ਨਹੀਂ ਰੱਖ ਨਹੀ ਸੱਕਦੇ
Punjabi ERV
ਯਿਸੂ ਨੇ ਆਖਿਆ, “ਜਦੋਂ ਲਾਡ਼ਾ ਆਪਣੇ ਜਨੇਤੀਆ ਨਾਲ ਹੁੰਦਾ ਹੈ ਤਾਂ ਕੀ ਭਲਾ ਉਹ ਉਦਾਸ ਹੋ ਸਕਦੇ ਹਨ ਜਾਂ ਉਹ ਵਰਤ ਰਖ ਸਕਦੇ ਹਨ? ਜਿੰਨਾ ਚਿਰ ਲਾਡ਼ਾ ਉਸਦੇ ਮਿੱਤਰਾਂ ਨਾਲ ਹੈ, ਉਹ ਵਰਤ ਨਹੀਂ ਰਖ ਸਕਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਭਲਾ, ਉਹ ਵਰਤ ਰੱਖ ਸਕਦੇ ਹਨ? ਜਿੰਨਾਂ ਚਿਰ ਲਾੜਾ ਉਨ੍ਹਾਂ ਦੇ ਨਾਲ ਹੈ ਉਹ ਵਰਤ ਨਹੀਂ ਰੱਖ ਸਕਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع اوہناں نُوں آکھیا۔ پئی جد تِیکر لاڑا جانجیاں دے نال اے۔ اوہ روزہ رکھ سکدے نیں؟
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਜਦੋਂ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਕੀ ਉਹ ਵਰਤ ਰੱਖ ਸਕਦੇ ਹਨ? ਜਦੋਂ ਤੱਕ ਲਾੜਾ ਉਨ੍ਹਾਂ ਦੇ ਨਾਲ ਹੈ ਉਹ ਵਰਤ ਨਹੀਂ ਰੱਖ ਸਕਦੇ।