Mark 2:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇੱਕ ਸਮਾਂ ਆਵੇਗਾ ਜਦੋਂ ਲਾੜਾ ਉਨ੍ਹਾਂ ਵਿੱਚੋਂ ਖੋਹ ਲਿਆ ਜਾਵੇਗਾ। ਉਸ ਸਮੇਂ, ਉਹ ਵਰਤ ਰੱਖਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਸਮਾਂ ਆਵੇਗਾ ਜਦੋਂ ਲਾੜਾ ਉਹਨਾਂ ਤੋਂ ਦੂਰ ਕੀਤਾ ਜਾਵੇਗਾ ਤਦ ਉਸ ਦਿਨ ਉਹ ਜ਼ਰੂਰ ਵਰਤ ਰੱਖਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹ ਸਮਾਂ ਆਵੇਗਾ, ਜਦੋਂ ਲਾੜੇ ਨੂੰ ਉਹਨਾਂ ਤੋਂ ਵੱਖਰਾ ਕੀਤਾ ਜਾਵੇਗਾ, ਉਸ ਦਿਨ ਉਹ ਵਰਤ ਰੱਖਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅੱਡ ਕੀਤਾ ਜਾਵੇਗਾ ਤਦ ਉਸ ਦਿਨ ਓਹ ਵਰਤ ਰੱਖਣਗੇ
Punjabi ERV
ਪਰ ਇੱਕ ਸਮਾਂ ਆਵੇਗਾ ਜਦੋਂ ਲਾਡ਼ਾ ਉਨ੍ਹਾਂ ਵਿੱਚੋਂ ਖੋਹ ਲਿਆ ਜਾਵੇਗਾ। ਉਸ ਸਮੇਂ, ਉਹ ਵਰਤ ਰੱਖਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ ਤਦ ਉਸ ਦਿਨ ਉਹ ਵਰਤ ਰੱਖਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ دِن آؤن گے جد لاڑا اوہناں توں اَڈ کِیتا جائے گا۔ تَد اوس دِن اوہ روزہ رکھن گے۔
Punjabi Standard Bible (Punjabi Standard Bible) 2023
ਪਰ ਉਹ ਦਿਨ ਆਉਣਗੇ ਜਦੋਂ ਲਾੜਾ ਉਨ੍ਹਾਂ ਤੋਂ ਵੱਖ ਕੀਤਾ ਜਾਵੇਗਾ, ਉਸ ਦਿਨ ਉਹ ਵਰਤ ਰੱਖਣਗੇ।