Mark 2:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਬਤ ਦੇ ਦਿਨ, ਯਿਸੂ ਅਨਾਜ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ ਅਤੇ ਉਸ ਦੇ ਚੇਲੇ ਉਸ ਦੇ ਨਾਲ ਸਨ। ਖੇਤਾਂ ਵਿੱਚੋਂ ਲੰਘਦਿਆਂ, ਚੇਲੇ ਸਿੱਟੇ ਤੋੜ ਕੇ ਖਾਣ ਲਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਸਬਤ ਦੇ ਦਿਨ ਯਿਸੂ ਆਪਣੇ ਚੇਲਿਆਂ ਦੇ ਨਾਲ ਖੇਤਾਂ ਵਿੱਚੋਂ ਦੀ ਲੰਘ ਕੇ ਜਾ ਰਹੇ ਸਨ । ਚੱਲਦੇ ਚੱਲਦੇ ਉਹਨਾਂ ਦੇ ਚੇਲਿਆਂ ਨੇ ਅਨਾਜ ਦੇ ਸਿੱਟੇ ਤੋੜਨੇ ਸ਼ੁਰੂ ਕਰ ਦਿੱਤੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਸਬਤ ਤੇ ਯਿਸ਼ੂ ਖੇਤਾਂ ਵਿੱਚੋਂ ਦੀ ਲੰਘ ਰਹੇ ਸਨ, ਚਲਦੇ ਹੋਏ ਉਹਨਾਂ ਦੇ ਚੇਲੇ ਸਿੱਟੇ ਤੋੜਨ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਜੋ ਉਹ ਸਬਤ ਦੇ ਦਿਨ ਪੈਲੀਆਂ ਵਿੱਚੋਂ ਦੀ ਲੰਘਦਾ ਸੀ ਅਰ ਉਹ ਦੇ ਚੇਲੇ ਰਾਹ ਚੱਲਦੇ ਸਿੱਟੇ ਤੋਂੜਨ ਲੱਗੇ
Punjabi ERV
ਸਬਤ ਦੇ ਦਿਨ, ਯਿਸੂ ਅਨਾਜ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ ਅਤੇ ਉਸਦੇ ਚੇਲੇ ਉਸਦੇ ਨਾਲ ਸਨ। ਖੇਤਾਂ ਵਿੱਚੋਂ ਲੰਘਦਿਆਂ, ਚੇਲਿਆਂ ਨੇ ਕੁਝ ਅਨਾਜ ਦੇ ਦਾਣੇ ਚੁੱਕੇ ਤੇ ਖਾ ਲਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਐਉਂ ਹੋਇਆ ਜੋ ਉਹ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਦਾ ਸੀ ਅਤੇ ਉਹ ਦੇ ਚੇਲੇ ਰਾਹ ਵਿੱਚ ਚੱਲਦੇ ਹੋਏ ਸਿੱਟੇ ਤੋੜਨ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایویں ہویا پئی اوہ سبت دے دِن پَیلِیاں وِچوں لنگھ دا پیا سی۔ تے اوہدے شاگِرد راہ وِچ سِٹّے توڑن لگّے۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਸਬਤ ਦੇ ਦਿਨ ਯਿਸੂ ਅਨਾਜ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ ਅਤੇ ਰਾਹ ਜਾਂਦਿਆਂ ਉਸ ਦੇ ਚੇਲੇ ਸਿੱਟੇ ਤੋੜਨ ਲੱਗੇ।