Mark 3:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਫ਼ੇਰ ਪ੍ਰਾਰਥਨਾ ਸਥਾਨ ਤੇ ਗਿਆ। ਪ੍ਰਾਰਥਨਾ ਸਥਾਨ ਵਿੱਚ ਇੱਕ ਟੁੰਡਾ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਯਿਸੂ ਪ੍ਰਾਰਥਨਾ ਘਰ ਵਿੱਚ ਗਏ । ਉੱਥੇ ਇੱਕ ਆਦਮੀ ਸੀ ਜਿਸ ਦਾ ਹੱਥ ਸੁੱਕਾ ਹੋਇਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਹੋਰ ਵਾਰ ਯਿਸ਼ੂ ਪ੍ਰਾਰਥਨਾ ਸਥਾਨ ਵਿੱਚ ਗਏ ਅਤੇ ਉੱਥੇ ਇੱਕ ਆਦਮੀ ਮੌਜੂਦ ਸੀ, ਜਿਸ ਦਾ ਹੱਥ ਸੁੱਕਿਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਫੇਰ ਸਮਾਜ ਵਿੱਚ ਗਿਆ ਅਰ ਉੱਥੇ ਇੱਕ ਮਨੁੱਖ ਸੀ ਜਿਹ ਦਾ ਹੱਥ ਸੁੱਕਿਆ ਹੋਇਆ ਸੀ
Punjabi ERV
ਯਿਸੂ ਫ਼ੇਰ ਪ੍ਰਾਰਥਨਾ ਸਥਾਨ ਤੇ ਗਿਆ। ਪ੍ਰਾਰਥਨਾ ਸਥਾਨ ਵਿੱਚ ਇੱਕ ਟੁਂਡਾ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਫੇਰ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਗਿਆ ਅਤੇ ਉੱਥੇ ਇੱਕ ਮਨੁੱਖ ਸੀ, ਜਿਸ ਦਾ ਹੱਥ ਸੁੱਕਿਆ ਹੋਇਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ عبادت خانے وِچ فیر گیا۔ تے اوتھے اِک بندہ سی جِہدا ہتّھ سُکّا ہو یا سی۔
Punjabi Standard Bible (Punjabi Standard Bible) 2023
ਯਿਸੂ ਫੇਰ ਸਭਾ-ਘਰ ਵਿੱਚ ਗਿਆ ਅਤੇ ਉੱਥੇ ਇੱਕ ਮਨੁੱਖ ਸੀ ਜਿਸ ਦਾ ਹੱਥ ਸੁੱਕਾ ਹੋਇਆ ਸੀ