Mark 3:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਪਹਾੜੀ ਵੱਲ ਤੁਰ ਗਿਆ ਅਤੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ ਉਨ੍ਹਾਂ ਨੂੰ ਕੋਲ ਸੱਦਿਆ ਅਤੇ ਉਹ ਉਸ ਦੇ ਕੋਲ ਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਇੱਕ ਪਹਾੜ ਉੱਤੇ ਚੜ੍ਹ ਗਏ ਅਤੇ ਜਿਹਨਾਂ ਨੂੰ ਉਹ ਚਾਹੁੰਦੇ ਸਨ, ਆਪਣੇ ਕੋਲ ਸੱਦਿਆ । ਉਹ ਉਹਨਾਂ ਕੋਲ ਆਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸਦੇ ਬਾਅਦ ਯਿਸ਼ੂ ਪਹਾੜ ਉੱਤੇ ਚਲੇ ਗਏ ਅਤੇ ਉੱਥੇ ਯਿਸ਼ੂ ਨੇ ਉਹਨਾਂ ਨੂੰ ਆਪਣੇ ਕੋਲ ਬੁਲਾਇਆ, ਜਿਨ੍ਹਾਂ ਨੂੰ ਉਹਨਾਂ ਨੇ ਠੀਕ ਸਮਝਿਆ ਅਤੇ ਉਹ ਯਿਸ਼ੂ ਦੇ ਕੋਲ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਨੇ ਪਹਾੜ ਉੱਤੇ ਚੜ੍ਹ ਕੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ ਉਨ੍ਹਾਂ ਨੂੰ ਕੋਲ ਸੱਦਿਆ ਅਤੇ ਓਹ ਉਸ ਦੇ ਕੋਲ ਆਏ
Punjabi ERV
ਤਦ ਯਿਸੂ ਪਹਾਡ਼ੀ ਵੱਲ ਤੁਰ ਗਿਆ ਅਤੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ ਉਨ੍ਹਾਂ ਨੂੰ ਕੋਲ ਸਦਿਆ ਅਤੇ ਉਹ ਉਸਦੇ ਕੋਲ ਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਪਹਾੜ ਉੱਤੇ ਚੜ੍ਹ ਕੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ, ਉਨ੍ਹਾਂ ਨੂੰ ਕੋਲ ਸੱਦਿਆ ਅਤੇ ਉਹ ਉਸ ਦੇ ਕੋਲ ਆਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوس اِک پہاڑ اُتّے چڑھ کے جِنہاں نُوں آپ چاہندا سی اوہناں نُوں کول سدّیا۔ تے اوہ اوہدے کول گئے۔
Punjabi Standard Bible (Punjabi Standard Bible) 2023
ਫਿਰ ਉਹ ਪਹਾੜ ਉੱਤੇ ਚੜ੍ਹ ਗਿਆ ਅਤੇ ਜਿਨ੍ਹਾਂ ਨੂੰ ਉਹ ਚਾਹੁੰਦਾ ਸੀ, ਕੋਲ ਬੁਲਾਇਆ ਅਤੇ ਉਹ ਉਸ ਕੋਲ ਆਏ।