Mark 3:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਲੋਕਾਂ ਕੋਲ ਵੀ ਲੋਕਾਂ ਵਿੱਚੋਂ ਭੂਤ ਕੱਢਣ ਦੀ ਸ਼ਕਤੀ ਹੋਣੀ ਚਾਹੀਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਅਸ਼ੁੱਧ ਆਤਮਾਵਾਂ ਨੂੰ ਕੱਢਣ ਦਾ ਅਧਿਕਾਰ ਰੱਖਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹਨਾਂ ਨੂੰ ਦੁਸ਼ਟ ਆਤਮਾ ਕੱਢਣ ਦਾ ਅਧਿਕਾਰ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਭੂਤਾਂ ਦੇ ਕੱਢਣ ਦਾ ਇਖ਼ਤਿਆਰ ਰੱਖਣ
Punjabi ERV
ਇਨ੍ਹਾਂ ਲੋਕਾਂ ਕੋਲ ਵੀ ਲੋਕਾਂ ਵਿੱਚੋਂ ਭੂਤ ਕਢਣ ਦੀ ਸ਼ਕਤੀ ਹੋਣੀ ਚਾਹੀਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੂੰ ਬਿਮਾਰਾਂ ਨੂੰ ਚੰਗੇ ਕਰਨ ਅਤੇ ਭੂਤਾਂ ਨੂੰ ਕੱਢਣ ਦਾ ਅਧਿਕਾਰ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نالے بدرُوحاں نُوں کڈھن دی قُدرت رکھن۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਕੋਲ ਦੁਸ਼ਟ ਆਤਮਾਵਾਂ ਨੂੰ ਕੱਢਣ ਦਾ ਅਧਿਕਾਰ ਹੋਵੇ।