Mark 3:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਯਹੂਦਾ ਇਸੱਕਰਿਯੋਤੀ। ਇਹ ਉਹੀ ਯਹੂਦਾ ਸੀ ਜਿਸਨੇ ਯਿਸੂ ਨੂੰ ਉਸ ਦੇ ਦੁਸ਼ਮਨਾਂ ਦੇ ਹੱਥ ਫ਼ੜਵਾ ਦਿੱਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਹੂਦਾ ਇਸਕਰਿਯੋਤੀ ਜਿਸ ਨੇ ਯਿਸੂ ਨੂੰ ਫੜਵਾਇਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕਾਰਿਯੋਤ ਵਾਸੀ ਯਹੂਦਾਹ, ਜਿਸ ਨੇ ਬਾਅਦ ਵਿੱਚ ਯਿਸ਼ੂ ਦੇ ਨਾਲ ਧੋਖਾ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੂਦਾ ਇਸਕਰਿਯੋਤੀ ਜਿਹ ਨੇ ਉਸ ਨੂੰ ਫੜਵਾ ਵੀ ਦਿੱਤਾ।।
Punjabi ERV
ਅਤੇ ਯਹੂਦਾ ਇਸਕਰਿਯੋਤੀ। ਇਹ ਉਹੀ ਯਹੂਦਾ ਸੀ ਜਿਸਨੇ ਯਿਸੂ ਨੂੰ ਉਸਦੇ ਦੁਸ਼ਮਨਾਂ ਦੇ ਹੱਥ ਫ਼ਡ਼ਵਾ ਦਿੱਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਸ ਨੂੰ ਫੜਵਾ ਵੀ ਦਿੱਤਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یہُوداہ اِسکریُوتی جِس اوہنوں پھڑوا وی دِتّا۔ تے اوہ گھر آیا۔
Punjabi Standard Bible (Punjabi Standard Bible) 2023
ਅਤੇ ਯਹੂਦਾ ਇਸਕਰਿਯੋਤੀ ਜਿਸ ਨੇ ਉਸ ਨੂੰ ਫੜਵਾ ਵੀ ਦਿੱਤਾ।