Mark 3:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਦੇ ਪਰਿਵਾਰ ਨੇ ਇਨ੍ਹਾਂ ਸਭ ਚੀਜ਼ਾਂ ਬਾਰੇ ਸੁਣਿਆ ਤਾਂ ਉਹ ਉਸ ਨੂੰ ਫ਼ਸਾਉਣ ਲਈ ਆਏ। ਕਿਉਂਕਿ ਲੋਕਾਂ ਨੇ ਆਖਿਆ ਕਿ ਉਹ ਆਪਣੀ ਸੁੱਧ-ਬੁੱਧ ਵਿੱਚ ਨਹੀਂ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੁਣ ਕੇ ਯਿਸੂ ਦੇ ਪਰਿਵਾਰ ਦੇ ਲੋਕ ਉਹਨਾਂ ਨੂੰ ਫੜਨ ਦੇ ਲਈ ਗਏ ਕਿਉਂਕਿ ਲੋਕ ਕਹਿੰਦੇ ਸਨ ਕਿ ਉਸ ਦਾ ਸਿਰ ਫਿਰ ਗਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਦੇ ਪਰਿਵਾਰ ਨੇ ਇਸ ਬਾਰੇ ਸੁਣਿਆ ਤਾਂ ਉਹ ਯਿਸ਼ੂ ਨੂੰ ਆਪਣੀ ਹਿਫਾਜ਼ਤ ਵਿੱਚ ਉਹਨਾਂ ਨੂੰ ਆਪਣੇ ਨਾਲ ਲੈ ਜਾਣ ਲਈ ਉੱਥੇ ਆ ਗਏ ਕਿਉਂਕਿ ਉਹਨਾਂ ਦਾ ਵਿਚਾਰ ਸੀ ਕਿ, “ਯਿਸ਼ੂ ਆਪਣੇ ਆਪੇ ਤੋਂ ਬਾਹਰ ਹੋ ਗਏ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਦੇ ਸਾਕਾਂ ਨੇ ਇਹ ਸੁਣਿਆ ਤਾਂ ਓਹ ਉਸ ਦੇ ਫੜਨ ਨੂੰ ਨਿੱਕਲੇ ਕਿਉਂ ਜੋ ਉਨ੍ਹਾਂ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ!
Punjabi ERV
ਜਦੋਂ ਯਿਸੂ ਦੇ ਪਰਿਵਾਰ ਨੇ ਇਨ੍ਹਾਂ ਸਭ ਚੀਜ਼ਾਂ ਬਾਰੇ ਸੁਣਿਆ ਤਾਂ ਉਹ ਉਸਨੂੰ ਫ਼ਸਾਉਣ ਲਈ ਆਏ। ਕਿਉਂਕਿ ਲੋਕਾਂ ਨੇ ਆਖਿਆ ਕਿ ਉਹ ਆਪਣੀ ਸੁਧ-ਬੁਧ ਵਿੱਚ ਨਹੀਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਦੇ ਰਿਸ਼ਤੇਦਾਰਾਂ ਨੇ ਇਹ ਸੁਣਿਆ ਤਾਂ ਉਹ ਉਸ ਨੂੰ ਫੜਨ ਲਈ ਨਿੱਕਲੇ ਕਿਉਂ ਜੋ ਉਨ੍ਹਾਂ ਨੇ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوہدے سَنگیاں ایہہ حال سُنیا تَد اوہنوں قابُو کرن لئی نِکلے۔ کیوں جو اوہناں آکھیا پئی اوہ سَودائی اے۔
Punjabi Standard Bible (Punjabi Standard Bible) 2023
ਇਹ ਸੁਣ ਕੇ ਉਸ ਦੇ ਪਰਿਵਾਰ ਵਾਲੇ ਉਸ ਨੂੰ ਫੜਨ ਲਈ ਨਿੱਕਲੇ, ਕਿਉਂਕਿ ਉਹ ਕਹਿ ਰਹੇ ਸਨ ਕਿ ਉਹ ਆਪਣਾ ਦਿਮਾਗੀ ਸੰਤੁਲਨ ਗੁਆ ਬੈਠਾ ਹੈ।