Mark 3:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਸੱਦਕੇ ਦ੍ਰਿਸ਼ਟਾਤਾਂ ਵਿੱਚ ਉਨ੍ਹਾਂ ਨੂੰ ਸਮਝਾਇਆ, “ਸ਼ੈਤਾਨ ਕਿਵੇਂ ਆਪਣੇ ਹੀ ਆਤਮਿਆਂ ਨੂੰ ਬਾਹਰ ਕੱਢ ਸੱਕਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਉਹਨਾਂ ਲੋਕਾਂ ਨੂੰ ਆਪਣੇ ਕੋਲ ਸੱਦ ਕੇ ਇਹ ਦ੍ਰਿਸ਼ਟਾਂਤ ਸੁਣਾਇਆ, “ਸ਼ੈਤਾਨ, ਸ਼ੈਤਾਨ ਨੂੰ ਕਿਸ ਤਰ੍ਹਾਂ ਕੱਢ ਸਕਦਾ ਹੈ?” ਫਿਰ ਉਹਨਾਂ ਨੇ ਕਿਹਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਉੱਤੇ ਯਿਸ਼ੂ ਨੇ ਉਹਨਾਂ ਨੂੰ ਆਪਣੇ ਕੋਲ ਸੱਦ ਕੇ ਉਹਨਾਂ ਨੂੰ ਦ੍ਰਿਸ਼ਟਾਂਤ ਵਿੱਚ ਕਹਿਣਾ ਸ਼ੁਰੂ ਕੀਤਾ, “ਭਲਾ ਸ਼ੈਤਾਨ ਹੀ ਸ਼ੈਤਾਨ ਨੂੰ ਕਿਵੇਂ ਕੱਢ ਸਕਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਹਨਾਂ ਨੂੰ ਅਪਣੇ ਕੋਲ ਸੱਦ ਕੇ ਦ੍ਰਿਸ਼ਟਾਂਤਾਂ ਵਿਚ ਉਨ੍ਹਾਂ ਨੂੰ ਕਿਹਾ ਕਿ ਸ਼ਤਾਨ ਨੂੰ ਸ਼ਤਾਨ ਕਿਸ ਤਰਾਂ ਕੱਢ ਸੱਕਦਾ ਹੈ?
Punjabi ERV
ਫ਼ੇਰ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਸੱਦਕੇ ਦ੍ਰਿਸ਼ਟਾਤਾਂ ਵਿੱਚ ਸਮਝਾਇਆ, “ਸ਼ੈਤਾਨ ਕਿਵੇਂ ਆਪਣੇ ਹੀ ਆਤਮਿਆਂ ਨੂੰ ਬਾਹਰ ਕਢ ਸਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨੂੰ ਕਿਹਾ ਕਿ ਸ਼ੈਤਾਨ ਨੂੰ ਸ਼ੈਤਾਨ ਕਿਸ ਤਰ੍ਹਾਂ ਕੱਢ ਸਕਦਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہناں نُوں کول سَدّ کے تمثِیلاں وِچ آکھیا پئی شیطان شیطان نُوں کِیویں کڈھ سکدا اے؟
Punjabi Standard Bible (Punjabi Standard Bible) 2023
ਤਦ ਉਹ ਉਨ੍ਹਾਂ ਨੂੰ ਕੋਲ ਬੁਲਾ ਕੇ ਦ੍ਰਿਸ਼ਟਾਂਤਾਂ ਵਿੱਚ ਕਹਿਣ ਲੱਗਾ, “ਸ਼ੈਤਾਨ ਕਿਵੇਂ ਸ਼ੈਤਾਨ ਨੂੰ ਕੱਢ ਸਕਦਾ ਹੈ?